6ਪੱਖੇ ਨਾਲ ਫਾਹਾ ਲੈ ਕੇ ਨੌਜਵਾਨ ਨੇ ਕੀਤੀ ਖੁਦਕੁਸ਼ੀ
ਕਪੂਰਥਲਾ, 3 ਮਾਰਚ (ਅਮਨਜੋਤ ਸਿੰਘ ਵਾਲੀਆ)-ਸਥਾਨਕ ਹਰਨਾਮ ਨਗਰ ਵਿਖੇ ਇਕ ਨੌਜਵਾਨ ਨੇ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਜਾਣਕਾਰੀ ਦਿੰਦਿਆਂ ਮ੍ਰਿਤਕ ਨੌਜਵਾਨ ਦੇ ਭਰਾ ਸਚਿਨ ਨੇ ਦੱਸਿਆ ਕਿ ਉਹ ਅੱਜ ਦੁਪਹਿਰ ਸਮੇਂ ਆਪਣੇ ਕਮਰੇ ਵਿਚ ਆਇਆ ਤਾਂ ਉਸ ਦਾ ਭਰਾ ਦਰਵਾਜ਼ਾ ਨਹੀਂ ਖੋਲ੍ਹ ਰਿਹਾ ਸੀ ਤੇ ਨਾ ਹੀ ਫੋਨ ਚੁੱਕ ਰਿਹਾ ਸੀ, ਜਦੋਂ ਉਸ ਨੇ ਗੁਆਂਢੀਆਂ ਦੀ...
... 2 hours 59 minutes ago