12ਸੁਖਪਾਲ ਸਿੰਘ ਖਹਿਰਾ 'ਤੇ ਈ.ਡੀ. ਦੀ ਕਾਰਵਾਈ, ਚੰਡੀਗੜ੍ਹ ਰਿਹਾਇਸ਼ ਕੀਤੀ ਜ਼ਬਤ
ਚੰਡੀਗੜ੍ਹ, 11 ਮਾਰਚ-ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਟਵੀਟ ਕਰਕੇ ਦੱਸਿਆ ਕਿ ਮੈਨੂੰ ਮੀਡੀਆ ਰਾਹੀਂ ਪਤਾ ਲੱਗਾ ਹੈ ਕਿ ਈ.ਡੀ. ਨੇ ਮੇਰੀ ਚੰਡੀਗੜ੍ਹ ਰਿਹਾਇਸ਼ ਨੂੰ ਜ਼ਬਤ ਕਰ ਲਿਆ ਹੈ, ਜਿਸ ਬਾਰੇ ਮੈਂ ਸਪੱਸ਼ਟ ਕਰਨਾ ਚਾਹੁੰਦਾ ਹਾਂ ਕਿ ਮੈਨੂੰ ਈ.ਡੀ. ਜਾਂ ਕਿਸੇ ਹੋਰ ਸਰਕਾਰੀ ਸਰੋਤ ਤੋਂ ਇਸ ਬਾਰੇ ਕੋਈ ਨੋਟਿਸ ਨਹੀਂ ਮਿਲਿਆ...
... 5 hours 5 minutes ago