15ਕੱਲ੍ਹ 12 ਮਈ ਤੋਂ ਆਮ ਵਾਂਗ ਖੁੱਲ੍ਹਣਗੇ ਪੰਜਾਬ ਦੇ ਸਾਰੇ ਸਕੂਲ, ਕਾਲਜ, ਯੂਨੀਵਰਸਿਟੀਆਂ - ਹਰਜੋਤ ਸਿੰਘ ਬੈਂਸ
ਚੰਡੀਗੜ੍ਹ, 11 ਮਈ - ਪੰਜਾਬ ਦੇ ਸਾਰੇ ਸਕੂਲ, ਕਾਲਜ, ਯੂਨੀਵਰਸਿਟੀਆਂ ਸਮੇਤ ਸਾਰੇ ਵਿੱਦਿਅਕ ਅਦਾਰੇ ਕੱਲ੍ਹ ਯਾਣਿ 12 ਮਈ ਤੋਂ ਆਮ ਵਾਂਗ ਖੁੱਲ੍ਹਣਗੇ। ਇਸ ਸੰਬੰਧੀ ਟਵੀਟ ਕਰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ...
... 1 hours 50 minutes ago