18ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਵਿਸ਼ੇਸ਼ ਤੌਰ ’ਤੇ ਪਹੁੰਚੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ
ਅੰਮ੍ਰਿਤਸਰ, ਅਜਨਾਲਾ, ਰਮਦਾਸ (ਜੱਸ, ਢਿੱਲੋਂ, ਸੰਧੂ, ਵਾਹਲਾ)- ਡੇਰਾ ਬਾਬਾ ਨਾਨਕ, ਰਮਦਾਸ ਗੱਗੋ ਮਾਹਲ ਤੇ ਅਜਨਾਲਾ ਆਦਿ ਇਲਾਕਿਆਂ ਦੇ ਪਿੰਡਾਂ ਵਿਚ ਹੜ੍ਹਾਂ ਨੇ ਬਹੁਤ ਵੱਡੇ ਪੱਧਰ ’ਤੇ ਨੁਕਸਾਨ ਕੀਤਾ ਹੈ, ਜਿਥੇ ਇਨ੍ਹਾਂ ਇਲਾਕਿਆਂ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਆਉਂਦੇ....
... 10 hours 42 minutes ago