16ਕੈਬਨਿਟ ਮੰਤਰੀ ਪੰਜਾਬ ਡਾ. ਰਵਜੋਤ ਸਿੰਘ ਨੇ ਪਠਾਨਕੋਟ ਵਿਖੇ ਲਹਿਰਾਇਆ ਤਿਰੰਗਾ ਝੰਡਾ
ਪਠਾਨਕੋਟ, 15 ਅਗਸਤ, (ਸੰਧੂ) - ਕੈਬਨਿਟ ਮੰਤਰੀ ਪੰਜਾਬ ਡਾ. ਰਵਜੋਤ ਸਿੰਘ ਜੀ ਨੇ ਅੱਜ ਆਜ਼ਾਦੀ ਦਿਹਾੜੇ 'ਤੇ ਜ਼ਿਲ੍ਹਾ ਪਠਾਨਕੋਟ ਅੰਦਰ ਮਲਟੀ ਪਰਪਜ ਸਪੋਰਟਸ ਸਟੇਡੀਅਮ ਵਿਖੇ ਆਯੋਜਿਤ ਕੀਤੇ ਜ਼ਿਲ੍ਹਾ ਪੱਧਰੀ ਸਮਾਰੋਹ 'ਚ ਮੁੱਖ ਮਹਿਮਾਨ ਵਜੋਂ ਹਾਜ਼ਰ...
... 1 hours 39 minutes ago