11ਸਾਬਕਾ ਫੌਜੀ ਵਲੋਂ ਚਚੇਰੇ ਭਰਾ ਦਾ ਗੋਲੀਆਂ ਮਾਰ ਕੇ ਕਤਲ
ਹਰੀਕੇ ਪੱਤਣ, (ਤਰਨਤਾਰਨ) 22 ਅਕਤੂਬਰ (ਸੰਜੀਵ ਕੁੰਦਰਾ)- ਜ਼ਿਲ੍ਹਾ ਤਰਨਤਾਰਨ ਦੇ ਕਸਬਾ ਹਰੀਕੇ ਪੱਤਣ ਨਜ਼ਦੀਕ ਪੈਂਦੇ ਪਿੰਡ ਨੱਥੂਪੁਰ ਵਿਖੇ ਸਾਬਕਾ ਫੌਜੀ ਨੇ ਚਚੇਰੇ ਭਰਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਮਿਲੀ ਜਾਣਕਾਰੀ ਅਨੁਸਾਰ ਰਣਜੀਤ ਸਿੰਘ ਰਾਣਾ (38 ਸਾਲ) ਪੁੱਤਰ ਬਲੀ ਸਿੰਘ ਵਾਸੀ ਨੱਥੂਪੁਰ, ਜੋ ਕਿ ਆਪਣੇ ਘਰ ਅੱਗੇ ਖੜ੍ਹਾ ਸੀ ਕਿ ਉਸ ਦੇ ਚਚੇਰੇ...
... 2 hours 50 minutes ago