5ਆਪ ਪਾਰਟੀ ਦੀ ਅਯੋਗਤਾ ਨੂੰ ਛੁਪਾਉਣ ਦੀ ਕੋਸ਼ਿਸ਼ ਵਿਚ ਮੁੱਖ ਮੰਤਰੀ ਰਾਸ਼ਟਰਪਤੀ ਨਾਲ ਮੁਲਾਕਾਤ ਕਰ ਰਹੇ- ਰਾਜਾ ਵੜਿੰਗ
ਚੰਡੀਗੜ੍ਹ, 5 ਮਈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ 'ਤੇ, ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਰਾਜਾ ਵੜਿੰਗ ਨੇ ਕਿਹਾ ਕਿ "ਸੱਚਾਈ ਇਹ ਹੈ ਕਿ ਮੁੱਖ ਮੰਤਰੀ ਦੇ ਅਜਿਹੀਆਂ ਕਾਰਵਾਈਆਂ ਵਿਚ ਸ਼ਾਮਲ ਹੋਣ ਨਾਲ ਕੁਝ ਵੀ ਮਹੱਤਵਪੂਰਨ ਪ੍ਰਾਪਤ ਨਹੀਂ ਹੋਣ ਵਾਲਾ ਹੈ...
... 1 hours 40 minutes ago