5ਉਮੀਦਵਾਰਾਂ ਨੂੰ ਐਨ. ਓ. ਸੀ. ਨਾਂ ਮਿਲਣ ਤੋਂ ਭੜਕੇ ਦਾਮਨ ਬਾਜਵਾ ਵਲੋਂ ਨਗਰ ਕੌਂਸਲ ਦਫ਼ਤਰ ਅੱਗੇ ਦਿੱਤਾ ਗਿਆ ਧਰਨਾ
ਸੁਨਾਮ ਊਧਮ ਸਿੰਘ ਵਾਲਾ, 14 ਮਈ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਭਾਰਤੀ ਜਨਤਾ ਪਾਰਟੀ ਦੀ ਜਿਲ੍ਹਾ ਪ੍ਰਧਾਨ ਦਾਮਨ ਬਾਜਵਾ ਵਲੋਂ ਆਪਣੇ ਸਮਰਥਕਾਂ ਸਮੇਤ ਨਗਰ ਕੌਂਸਲ ਦਫ਼ਤਰ ਅੱਗੇ ਧਰਨਾ ਦੇਕੇ ਪੰਜਾਬ ਸਰਕਾਰ ਅਤੇ ਨਗਰ ਕੌਂਸਲ ਅਧਿਕਾਰੀਆਂ ਖਿਲਾਫ਼ ਜ਼ੋਰਦਾਰ ਨਾਅਰੇਬਾਜੀ ਕੀਤੀ ਗਈ...
... 1 hours 35 minutes ago