13 ਨੀਟ ਦਾ ਪੇਪਰ ਸਾਡੇ ਸਿਸਟਮ ਤੋਂ ਲੀਕ ਨਹੀਂ ਹੋਇਆ-ਐਨ.ਟੀ.ਏ.
ਨਵੀਂ ਦਿੱਲੀ, 21 ਮਈ (ਏਜੰਸੀ)-ਵੀਰਵਾਰ ਨੂੰ ਸੰਸਦ ਦੇ ਕਈ ਮੈਂਬਰਾਂ ਨੇ ਐਨ. ਟੀ. ਏ. ਦੇ ਪ੍ਰਮੁੱਖ ਅਧਿਕਾਰੀਆਂ ਤੋਂ ਤਿੱਖੇ ਸਵਾਲ ਪੁੱਛੇ | ਏਜੰਸੀ ਦੇ ਡਾਇਰੈਕਟਰ ਜਨਰਲ ਨੇ ਉਨ੍ਹਾਂ ਨੂੰ ਦੱਸਿਆ ਕਿ ਨੀਟ-ਯੂ. ਜੀ. ਦਾ ਪੇਪਰ ਉਨ੍ਹਾਂ ਦੇ ਸਿਸਟਮ ਜ਼ਰੀਏ ਲੀਕ ਨਹੀਂ ਹੋਇਆ ਸੀ | ਸੂਤਰਾਂ ਅਨੁਸਾਰ ਸਿੱਖਿਆ, ਮਹਿਲਾ, ਬਾਲ, ਯੁਵਾ ਅਤੇ ਖੇਡ ਮਾਮਲਿਆਂ ਦੀ ਸੰਸਦੀ ਸਥਾਈ ਕਮੇਟੀ ਦੀ ਬੈਠਕ ਦੌਰਾਨ ਕਈ ਸੰਸਦ ਮੈਂਬਰਾਂ ਨੇ ਰਾਸ਼ਟਰੀ ਪ੍ਰੀਖਿਆ ਏਜੰਸੀ ਦੇ ਅਧਿਕਾਰੀਆਂ...
... 3 hours 20 minutes ago