14 ਪੰਜਾਬ ਵਿੱਚ ਬਦਲਿਆ ਮੌਸਮ ਦਾ ਮਿਜ਼ਾਜ਼ ਤੇਜ਼ ਹਵਾਵਾਂ ਦੇ ਨਾਲ ਤੂਫਾਨ ਅਤੇ ਗੜੇਮਾਰੀ
ਚੰਡੀਗੜ੍ਹ, 11 ਮਈ (ਇੰਟ)-ਮੌਸਮ ਵਿਭਾਗ ਨੇ ਅੱਜ ਪੰਜਾਬ ਲਈ 'ਔਰੇਂਜ ਅਲਰਟ' ਜਾਰੀ ਕੀਤਾ ਹੈ। ਜਿਸ ਵਿੱਚ 70 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੂਫ਼ਾਨ, ਗੜੇਮਾਰੀ ਅਤੇ ਹਵਾਵਾਂ ਚੱਲਣ ਦੀ ਭਵਿੱਖਬਾਣੀ ਕੀਤੀ ਗਈ ਹੈ। ਵੀਰਵਾਰ ਨੂੰ ਮੌਸਮ ਵਿੱਚ ਬਦਲਾਅ ਨੇ ਭਿਆਨਕ ਗਰਮੀ ਤੋਂ ਰਾਹਤ ਦਿੱਤੀ, ਪਰ ਪ੍ਰਸ਼ਾਸਨ ਨੇ ਵਿਭਾਗਾਂ ਨੂੰ ਕਿਸੇ ਵੀ ਐਮਰਜੈਂਸੀ ਨਾਲ ਨਜਿੱਠਣ ਲਈ ਅਲਰਟ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਵੀਰਵਾਰ ਨੂੰ ਸਵੇਰੇ, ਦੁਪਹਿਰ ਅਤੇ ਸ਼ਾਮ ਨੂੰ ਮੌਸਮ ...
... 3 hours 30 minutes ago