13ਬੇਰੁਜ਼ਗਾਰ ਅਧਿਆਪਕਾਂ 'ਤੇ ਲਾਠੀਚਾਰਜ ਤੇ ਜਲ ਤੋਪਾਂ ਚਲਾਉਣ ਦੀ ਵੱਖ-ਵੱਖ ਜਥੇਬੰਦੀਆਂ ਵਲੋਂ ਨਿੰਦਾ
ਸੰਗਰੂਰ, 3 ਦਸੰਬਰ (ਧੀਰਜ ਪਸ਼ੋਰੀਆ)-ਪਿਛਲੇ ਲੰਮੇ ਸਮੇਂ ਤੋਂ ਈ.ਟੀ.ਟੀ. ਦੀਆਂ ਰੁਲ ਰਹੀਆਂ ਦੋ ਭਰਤੀਆਂ 2364, 5994 ਦੇ ਬੇਰੁਜ਼ਗਾਰ ਅਧਿਆਪਕਾਂ 'ਤੇ ਸੀ.ਐਮ. ਹਾਊਸ ਸੰਗਰੂਰ ਅੱਗੇ ਕੀਤੇ ਗਏ ਲਾਠੀਚਾਰਜ ਅਤੇ ਜਲ ਤੋਪਾਂ ਚਲਾਉਣ ਦੀ ਡੈਮੋਕ੍ਰੇਟਿਕ ਟੀਚਰਜ਼...
... 8 hours 31 minutes ago