6ਪਿੰਡ ਵਰਪਾਲ ਕਲਾਂ ਤੋਂ ਬੀਬੀ ਸਰਬਜੀਤ ਕੌਰ ਬਣੇ ਸਰਪੰਚ
ਚੱਬਾ, 19 ਅਕਤੂਬਰ (ਜੱਸਾ ਅਨਜਾਣ)-ਵਿਧਾਨ ਸਭਾ ਹਲਕਾ ਅਤੇ ਬਲਾਕ ਅਟਾਰੀ ਅਧੀਨ ਆਉਂਦੇ ਪਿੰਡ ਵਰਪਾਲ ਕਲਾਂ ਤੋਂ ਬੀਬੀ ਸਰਬਜੀਤ ਕੌਰ ਪਤਨੀ (ਸਰਦੂਲ ਸਿੰਘ ਫੌਜੀ) ਆਪਣੇ ਵਿਰੋਧੀ ਉਮੀਦਵਾਰਾਂ ਨੂੰ ਵੱਡੇ ਫਰਕ ਨਾਲ ਹਰਾ ਕੇ ਸਰਪੰਚ ਬਣੇ। ਉਨ੍ਹਾਂ ਨਾਲ ਗੁਰਜੰਟ ਸਿੰਘ, ਗੁਰਿੰਦਰ ਸਿੰਘ, ਗੁਰਪ੍ਰੀਤ ਕੌਰ ਤੇ ਸੁਖਰਾਜ ਕੌਰ ਪੰਚਾਇਤ ਮੈਂਬਰ ਚੁਣੇ ਗਏ। ਇਸ ਮੌਕੇ...
... 1 hours 19 minutes ago