1618 ਦਸੰਬਰ ਨੂੰ ਕਿਸਾਨ ਮਜ਼ਦੂਰ ਜਥੇਬੰਦੀ ਵਲੋਂ ਅੰਮ੍ਰਿਤਸਰ 'ਚ 9 ਜਗ੍ਹਾ ਹੋਵੇਗਾ ਰੇਲਾਂ ਦਾ ਚੱਕਾ ਜਾਮ
ਖਨੌਰੀ (ਸੰਗਰੂਰ), 16 ਦਸੰਬਰ (ਅਮਨਦੀਪ ਸਿੰਘ, ਰੁਪਿੰਦਰਪਾਲ ਡਿੰਪਲ)-ਫਰਵਰੀ 13 ਤੋਂ ਕਿਸਾਨ ਮਜ਼ਦੂਰ ਮੰਗਾਂ ਦੀ ਪੂਰਤੀ ਲਈ ਸ਼ੁਰੂ ਦਿੱਲੀ ਅੰਦੋਲਨ 2 ਸ਼ੰਭੂ, ਖਨੌਰੀ ਅਤੇ ਰਤਨਪੁਰਾ (ਰਾਜਸਥਾਨ) ਬਾਰਡਰਾਂ ਉਤੇ ਲਗਾਤਾਰ ਜਾਰੀ ਹੈ। ਅੰਦੋਲਨ ਨੂੰ ਤਿੱਖਾ ਕਰਦੇ ਹੋਏ ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵਲੋਂ ਦਿੱਤੇ ਗਏ ਪ੍ਰੋਗਰਾਮ ਤਹਿਤ 18 ਦਸੰਬਰ ਨੂੰ ਪੰਜਾਬ ਵਿਚ ਰੇਲਾਂ ਦਾ ਚੱਕਾ ਜਾਮ ਕਰਨ ਦੀਆਂ ਤਿਆਰੀਆਂ ਦੇ ਸਬੰਧ ਵਿਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ...
... 14 hours 12 minutes ago