15ਕੋਆਪਰੇਟਿਵ ਸੋਸਾਇਟੀ ਦੀ ਸਰਬਸੰਮਤੀ ਨਾਲ ਹੋਈ ਚੋਣ
ਰਾਮਾ ਮੰਡੀ (ਬਠਿੰਡਾ), 16 ਜਨਵਰੀ (ਗੁਰਪ੍ਰੀਤ ਸਿੰਘ ਅਰੋੜਾ)-ਅੱਜ ਪਿੰਡ ਮਾਨਵਾਲਾ ਵਿਖੇ ਕੋਆਪਰੇਟਿਵ ਸੋਸਾਇਟੀ ਦੀ ਚੋਣ ਸਰਬਸੰਮਤੀ ਨਾਲ ਹੋਈ, ਜਿਸ ਵਿਚ ਫੱਕਰ ਸਿੰਘ ਢਿੱਲੋਂ ਪ੍ਰਧਾਨ, ਦਰਸ਼ਨ ਸਿੰਘ ਮਾਨ ਮੀਤ ਪ੍ਰਧਾਨ, ਇਕਬਾਲ ਸਿੰਘ ਮਾਨ ਮੀਤ ਪ੍ਰਧਾਨ, ਮੇਜਰ ਸਿੰਘ ਸੰਧੂ...
... 9 hours 10 minutes ago