13ਦਿੱਲੀ ਵਿਧਾਨ ਸਭਾ ਚੋਣਾਂ : ਕਾਂਗਰਸ ਦੇ ਸੀਨੀਅਰ ਆਗੂਆਂ ਨੇ ਕੇ. ਸੀ. ਵੀਨੂੰਗੋਪਾਲ ਨਾਲ ਕੀਤੀ ਮੀਟਿੰਗ
ਨਵੀਂ ਦਿੱਲੀ, 23 ਜਨਵਰੀ (ਅਜੀਤ ਬਿਊਰੋ)-ਪੰਜਾਬ ਦੇ ਸੀਨੀਅਰ ਕਾਂਗਰਸੀ ਆਗੂਆਂ, ਮੈਂਬਰ ਪਾਰਲੀਮੈਂਟ ਸੁੱਖਜਿੰਦਰ ਸਿੰਘ ਰੰਧਾਵਾ, ਸੁੱਖਬਿੰਦਰ ਸਿੰਘ ਸਰਕਾਰੀਆ, ਬਰਿੰਦਰਮੀਤ ਸਿੰਘ ਪਾਹੜਾ, ਭਗਵੰਤ ਪਾਲ ਸਿੰਘ ਸੱਚਰ ਨੇ ਅੱਜ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਸੰਗਠਨ ਸ੍ਰੀ ਕੇ. ਸੀ. ਵੇਨੂੰਗੋਪਾਲ ਨਾਲ ਮੀਟਿੰਗ ਕਰਕੇ ਪੰਜ ਫ਼ਰਵਰੀ ਨੂੰ ਹੋ ਰਹੀਆਂ ਦਿੱਲੀ ਵਿਧਾਨ ਸਭਾ ਚੋਣਾਂ ਲਈ ਵਿਚਾਰ-ਵਟਾਂਦਰਾ ਕੀਤਾ ਤੇ ਹਰ ਪਹਿਲੂ ਉਤੇ...
... 15 hours 4 minutes ago