11ਕਾਰ ਨੇ ਮੋਟਰਸਾਈਕਲ ਸਵਾਰਾਂ ਨੂੰ ਮਾਰੀ ਟੱਕਰ, 1 ਦੀ ਮੌਤ, 2 ਗੰਭੀਰ
ਅਟਾਰੀ (ਅੰਮ੍ਰਿਤਸਰ), 11 ਮਾਰਚ (ਗੁਰਦੀਪ ਸਿੰਘ ਅਟਾਰੀ /ਰਾਜਿੰਦਰ ਸਿੰਘ ਰੂਬੀ)-ਕੇਰਲਾ ਰਾਜ ਤੋਂ ਅਟਾਰੀ ਬਾਰਡਰ ਨੂੰ ਜਾ ਰਹੇ ਪਰਿਵਾਰਕ ਮੈਂਬਰਾਂ ਦੀ ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ਸਵਾਰਾਂ ਨੂੰ ਪਿੱਛੋਂ ਟੱਕਰ ਮਾਰ ਦਿੱਤੀ, ਜਿਸ ਕਾਰਨ 1 ਨੌਜਵਾਨ ਲੜਕੇ ਦੀ ਮੌਕੇ ਉਤੇ ਹੀ ਮੌਤ ਹੋ ਗਈ ਅਤੇ 2 ਗੰਭੀਰ ਜ਼ਖਮੀ ਹੋ ਗਏ। ਘਟਨਾ ਸਥਾਨ ਉਤੇ ਮੌਜੂਦ ਲੋਕਾਂ ਨੇ ਦੱਸਿਆ...
... 5 hours 3 minutes ago