8ਸ਼ਮਸ਼ਾਨ ਘਾਟ ਨੇੜੇ ਮਿਲੀ ਨੌਜਵਾਨ ਦੀ ਲਾਸ਼, ਪੁਲਿਸ ਵਲੋਂ ਜਾਂਚ ਜਾਰੀ
ਫਿਰੋਜ਼ਪੁਰ, 19 ਅਪ੍ਰੈਲ (ਸੁਖਵਿੰਦਰ ਸਿੰਘ)- ਫ਼ਿਰੋਜ਼ਪੁਰ ਦੇ ਪਿੰਡ ਅਲੀਕੇ ਨਾਲ ਸੰਬੰਧਿਤ ਇਕ ਨੌਜਵਾਨ ਦੀ ਲਾਸ਼ ਅੱਜ ਸਵੇਰੇ ਸ਼ਮਸ਼ਾਨ ਘਾਟ ਨੇੜੇ ਕੇ. ਵੀ. ਐਮ-3, ਰੱਖੜੀ ਰੋਡ ’ਤੇ ਮਿਲਣ ਕਾਰਨ ਇਲਾਕੇ ’ਚ ਹੜਕੰਪ ਮਚ ਗਿਆ। ਮੁਢਲੀ ਜਾਣਕਾਰੀ ਅਨੁਸਾਰ, ਨੌਜਵਾਨ ਦਾ.....
... 3 hours 10 minutes ago