6ਛੱਤੀਸਗੜ੍ਹ: ਸੁਰੱਖਿਆ ਬਲਾਂ ਤੇ ਨਕਸਲੀਆਂ ਵਿਚਾਲੇ ਮੁਕਾਬਲਾ ਚਾਲੂ, ਮਾਰੇ ਗਏ 28 ਤੋਂ ਵੱਧ ਨਕਸਲੀ
ਰਾਏਪੁਰ, 21 ਮਈ- ਛੱਤੀਸਗੜ੍ਹ ਦੇ ਨਾਰਾਇਣਪੁਰ ਜ਼ਿਲ੍ਹੇ ਵਿਚ ਡੀ.ਆਰ.ਜੀ. ਜਵਾਨਾਂ ਅਤੇ ਨਕਸਲੀਆਂ ਵਿਚਕਾਰ ਮੁਕਾਬਲਾ ਚੱਲ ਰਿਹਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ, ਅਬੂਝਮਾੜ ਇਲਾਕੇ ਵਿਚ ਹੋਏ ਇਸ ਮੁਕਾਬਲੇ ਵਿਚ 28 ਨਕਸਲੀਆਂ ਦੇ ਮਾਰੇ ਜਾਣ ਦੀ.....
... 1 hours 35 minutes ago