14 ਸਾਬਕਾ ਸੰਸਦ ਮੈਂਬਰ ਮਹਿੰਦਰ ਸਿੰਘ ਕੇ.ਪੀ. ਦੇ ਪੁੱਤਰ ਦੀ ਸੜਕ ਹਾਦਸੇ 'ਚ ਮੌਤ
ਜਲੰਧਰ, 13 ਸਤੰਬਰ (ਐੱਮ. ਐੱਸ. ਲੋਹੀਆ)-ਸਾਬਕਾ ਸੰਸਦ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਮਹਿੰਦਰ ਸਿੰਘ ਕੇ.ਪੀ. ਦੇ ਪੁੱਤਰ ਰਿੱਚੀ ਕੇ.ਪੀ. (36) ਦੀ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਹੈ | ਹਾਦਸਾ ਉਸ ਸਮੇਂ ਵਾਪਰਿਆ ਜਦੋਂ ਰਿੱਚੀ ਆਪਣੀ ਫਾਰਚੂਨਰ ਕਾਰ 'ਚ ਮਾਡਲ ਟਾਊਨ ਦੇ ਮਾਤਾ ਰਾਣੀ ਚੌਕ ਨੇੜੇ ਜਾ ਰਿਹਾ ਸੀ | ਮਿਲੀ ਜਾਣਕਾਰੀ ਅਨੁਸਾਰ ਇਕ ਤੇਜ਼ ਰਫ਼ਤਾਰ ਗੱਡੀ ਨੇ ਰਾਤ ਕਰੀਬ 10 ਵਜੇ ਰਿੱਚੀ ਦੀ ਗੱਡੀ ਸਮੇਤ 3 ਹੋਰ...
... 10 hours 25 minutes ago