02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਸੁਖਬੀਰ ਬਾਦਲ 'ਤੇ ਹਮਲਾ ਕਰਨ ਵਾਲੇ ਦੀ ਪੇਸ਼ੀ, ਮੁੜ ਵਧਿਆ ਰਿਮਾਂਡ

ਚੰਡੀਗੜ੍ਹ, 24 ਅਗਸਤ- ਸੁਖਬੀਰ ਸਿੰਘ ਬਾਦਲ ਤੇ ਹਮਲਾ ਕਰਨ ਵਾਲੇ ਦਾ ਪੁਲਿਸ...

ਅਜੀਤ ਡੈਸਕ 24-08-2026

ਚੰਡੀਗੜ੍ਹ, 24 ਅਗਸਤ- ਸੁਖਬੀਰ ਸਿੰਘ ਬਾਦਲ ਤੇ ਹਮਲਾ ਕਰਨ ਵਾਲੇ ਦਾ ਪੁਲਿਸ ਰਿਮਾਂਡ ਵਧਿਆ ਹੈ। ਮੁਲਜ਼ਮ ਜਸਪਾਲ ਸਿੰਘ ਦੇ ਪੁਲਿਸ ਰਿਮਾਂਡ ਵਿਚ ਇਕ ਦਿਨ ਦਾ ਵਾਧਾ ਹੋਇਆ ਹੈ। ਪੁਲਿਸ ਨੇ ਹੋਰ ਰਿਮਾਂਡ ਦੀ ਮੰਗ ਕੀਤੀ ਸੀ। 11 ਦਿਨਾਂ ਦੇ ਰਿਮਾਂਡ ਮਗਰੋਂ ਅਦਾਲਤ ਵਿਚ ਪੇਸ਼ ਕੀਤਾ ਸੀ।

ਪਿਛਲੀ ਖ਼ਬਰ ⭐️ਮਾਣਕ ਮੋਤੀ⭐️ ਅਗਲੀ ਖ਼ਬਰ ਫੈਕਟਰੀਆਂ ਦੇ ਪ੍ਰਦੂਸ਼ਿਤ ਪਾਣੀ ਤੇ ਸਲੱਜ ਦੇ ਮਾਮਲੇ ਨੂੰ ਲੈ ਕੇ ਡਾ.ਦਲਜੀਤ ਸਿੰਘ ਚੀਮਾ ਨੇ ਚੁੱਕੇ ਵੱਡੇ ਸਵਾਲ