ਅੰਮ੍ਰਿਤਸਰ, 2 ਸਤੰਬਰ (ਹਰਮਿੰਦਰ ਸਿੰਘ) - ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋ ਨੇ ਮੁੜ ਦੁਹਰਾਇਆ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਚ ਆਪਣੇ ਪੱਧਰ ਤੇ ਹੀ 117 ਸੀਟਾਂ ਤੇ ਚੋਣ ਲੜੇਗੀ। ਉਨ੍ਹਾਂ ਪੰਜਾਬ ਦੇ ਮੌਜੂਦਾ ਹਾਲਾਤਾਂ ਦੀ ਗੱਲ ਕਰਦੇ ਹੋਏ ਕਿਹਾ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਦੀ ਮੰਦੀ ਹਾਲਤ ਹੈ ਇਥੋਂ ਤੱਕ ਕਿ ਇੱਥੇ ਪੁਲਿਸ ਵਾਲੇ ਵੀ ਸੁਰੱਖਿਅਤ ਨਹੀਂ ਹਨ।
ਤਾਜ਼ਾ ਖ਼ਬਰਾਂ
Free
ਪੰਜਾਬ ਚ ਆਪਣੇ ਪੱਧਰ 'ਤੇ ਹੀ 117 ਸੀਟਾਂ ਤੇ ਚੋਣ ਲੜੇਗੀ ਭਾਜਪਾ - ਕੇਵਲ ਸਿੰਘ ਢਿੱਲੋ ਨੇ ਮੁੜ ਦੁਹਰਾਇਆ
ਅੰਮ੍ਰਿਤਸਰ, 2 ਸਤੰਬਰ (ਹਰਮਿੰਦਰ ਸਿੰਘ) - ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋ ਨੇ ਮੁੜ ਦੁਹਰਾਇਆ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਚ ਆਪਣੇ ਪੱਧਰ ਤੇ ਹੀ 117 ਸੀਟਾਂ ਤੇ ਚੋਣ ਲੜੇਗੀ। ਉਨ੍ਹਾਂ ਪੰਜਾਬ ਦੇ ਮੌਜੂਦਾ...
ਅਜੀਤ ਡੈਸਕ
02-09-2026