ਚੰਡੀਗੜ੍ਹ, 2 ਸਤੰਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ, ਸੂਬੇ ਦੀ ਖੇਤੀਬਾੜੀ ਨੂੰ ਹੋਰ ਲਾਹੇਵੰਦ ਬਣਾਉਣ ਲਈ ਅੱਜ ਇਕ ਅਹਿਮ ਫੈਸਲਾ ਲਿਆ... ਜਾਪਾਨ ਦੀ ਸੰਸਥਾ ਜੇਆਈਸੀਏ ਦੇ ਸਹਿਯੋਗ ਨਾਲ ਪੰਜਾਬ ਖੇਤੀਬਾੜੂ ਯੂਨੀਵਰਸਿਟੀ ਲੁਧਿਆਣਾ ਵਿਖੇ ਇਕ ਅਤਿ-ਆਧੁਨਿਕ 'ਬਾਗਬਾਨੀ ਨਾਲੇਜ ਸੈਂਟਰ' ਸਥਾਪਤ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ...
ਸਾਡੇ ਇਸ ਉਪਰਾਲੇ ਦਾ ਮੁੱਖ ਉਦੇਸ਼ ਪੰਜਾਬ ਵਿਚ ਫਸਲੀ ਵਿਭਿੰਨਤਾ ਨੂੰ ਵੱਡਾ ਹੁਲਾਰਾ ਦੇਣਾ ਅਤੇ ਕਿਸਾਨਾਂ ਨੂੰ ਆਧੁਨਿਕ ਤਕਨੀਕਾਂ ਨਾਲ ਜੋੜਨਾ ਹੈ... ਸਾਡੀ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਉਨ੍ਹਾਂ ਦੀ ਖੁਸ਼ਹਾਲੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ...।
ਤਾਜ਼ਾ ਖ਼ਬਰਾਂ
Free
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਇਕ ਅਤਿ-ਆਧੁਨਿਕ 'ਬਾਗਬਾਨੀ ਨਾਲੇਜ ਸੈਂਟਰ' ਸਥਾਪਤ ਕਰਨ ਨੂੰ ਮਨਜ਼ੂਰੀ - ਮੁੱਖ ਮੰਤਰੀ ਭਗਵੰਤ ਮਾਨ
ਚੰਡੀਗੜ੍ਹ, 2 ਸਤੰਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ, ਸੂਬੇ ਦੀ ਖੇਤੀਬਾੜੀ ਨੂੰ ਹੋਰ ਲਾਹੇਵੰਦ ਬਣਾਉਣ ਲਈ ਅੱਜ ਇਕ ਅਹਿਮ ਫੈਸਲਾ ਲਿਆ... ਜਾਪਾਨ ਦੀ ਸੰਸਥਾ ਜੇਆਈਸੀਏ ਦੇ ਸਹਿਯੋਗ...
ਅਜੀਤ ਡੈਸਕ
02-09-2026