03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਮੁਹਾਲੀ ਨੂੰ ਮਿਲਿਆ ਨਵਾਂ ਐੱਸ. ਐੱਸ. ਪੀ., ਆਈ. ਪੀ. ਐੱਸ. ਵਰੁਣ ਸ਼ਰਮਾ ਨੇ ਸੰਭਾਲਿਆ ਅਹੁਦਾ

ਐੱਸ. ਏ. ਐੱਸ. ਨਗਰ, 3 ਸਤੰਬਰ (ਕਪਿਲ ਵਧਵਾ) - ਬੀਤੇ ਦਿਨੀ ਪੰਜਾਬ ਸਰਕਾਰ ਵਲੋਂ ਜਾਰੀ ਹੁਕਮਾਂ ਅਨੁਸਾਰ ਕਈ ਆਈਪੀਐਸ ਅਧਿਕਾਰੀਆਂ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਇਸੇ ਹੁਕਮਾਂ ਤਹਿਤ ਮੁਹਾਲੀ...

ਅਜੀਤ ਡੈਸਕ 03-09-2026

ਐੱਸ. ਏ. ਐੱਸ. ਨਗਰ, 3 ਸਤੰਬਰ (ਕਪਿਲ ਵਧਵਾ) - ਬੀਤੇ ਦਿਨੀ ਪੰਜਾਬ ਸਰਕਾਰ ਵਲੋਂ ਜਾਰੀ ਹੁਕਮਾਂ ਅਨੁਸਾਰ ਕਈ ਆਈਪੀਐਸ ਅਧਿਕਾਰੀਆਂ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਇਸੇ ਹੁਕਮਾਂ ਤਹਿਤ ਮੁਹਾਲੀ ਦੇ ਐਸਐਸਪੀ ਦੇ ਅਹੁਦੇ 'ਤੇ ਸਾਲ 2015 ਦੇ ਆਈਪੀਐਸ ਅਧਿਕਾਰੀ ਹਰਮਨਦੀਪ ਸਿੰਘ ਹਾਂਸ ਦੀ ਜਗ੍ਹਾ ਸਾਲ 2014 ਦੇ ਆਈਪੀਐਸ ਅਧਿਕਾਰੀ ਵਰੁਣ ਸ਼ਰਮਾ ਨੂੰ ਨਿਯੁਕਤ ਕੀਤਾ ਗਿਆ ਹੈ।
ਅੱਜ ਦਿਨ ਵੀਰਵਾਰ ਦੁਪਹਿਰ ਨੂੰ ਆਈਪੀਐਸ ਅਧਿਕਾਰੀ ਵਰੁਣ ਸ਼ਰਮਾ ਨੇ ਬਾਅਦ ਦੁਪਹਿਰ ਐਸਐਸਪੀ ਮੁਹਾਲੀ ਦਾ ਅਹੁਦਾ ਸੰਭਾਲ ਲਿਆ ਹੈ।

ਪਿਛਲੀ ਖ਼ਬਰ ਭਾਕਿਯੂ ਕ੍ਰਾਂਤੀਕਾਰੀ ਤੇ ਭਾਕਿਯੂ ਸਿੱਧੂਪੁਰ ਨੇ ਰਾਮਪੁਰਾ-ਦਮਦਮਾ ਸਾਹਿਬ ਹਾਈਵੇ ਰੋਡ ਜਾਮ ਅਗਲੀ ਖ਼ਬਰ ਫੋਰੈਸਟ ਹਿੱਲ ਮਾਮਲੇ ਦੀ ਸੀ.ਬੀ.ਆਈ. ਅਦਾਲਤ ’ਚ ਅਗਲੀ ਸੁਣਵਾਈ 18 ਸਤੰਬਰ ਨੂੰ