03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਡੀਜੇਬੀ ਐਸਟੀਪੀ ਟੈਂਡਰ ਘੁਟਾਲਾ ਮਾਮਲਾ : ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਨੂੰ ਮਿਲੀ ਜ਼ਮਾਨਤ

ਨਵੀਂ ਦਿੱਲੀ, 3 ਸਤੰਬਰ - ਡੀਜੇਬੀ ਐਸਟੀਪੀ ਟੈਂਡਰ ਘੁਟਾਲਾ ਮਾਮਲੇ 'ਚ ਰਾਊਜ਼ ਐਵੇਨਿਊ ਅਦਾਲਤ ਨੇ ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਨੂੰ ਜ਼ਮਾਨਤ ਦੇ ਦਿੱਤੀ ਹੈ। ਉਨ੍ਹਾਂ ਨੂੰ ਭ੍ਰਿਸ਼ਟਾਚਾਰ ਵਿਰੋਧੀ ਸ਼ਾਖਾ (ਏਸੀਬੀ) ਨੇ ਡੀਜੇਬੀ ਐਸਟੀਪੀ ਟੈਂਡਰ ਘੁਟਾਲਾ...

ਅਜੀਤ ਡੈਸਕ 03-09-2026

ਨਵੀਂ ਦਿੱਲੀ, 3 ਸਤੰਬਰ - ਡੀਜੇਬੀ ਐਸਟੀਪੀ ਟੈਂਡਰ ਘੁਟਾਲਾ ਮਾਮਲੇ 'ਚ ਰਾਊਜ਼ ਐਵੇਨਿਊ ਅਦਾਲਤ ਨੇ ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਨੂੰ ਜ਼ਮਾਨਤ ਦੇ ਦਿੱਤੀ ਹੈ। ਉਨ੍ਹਾਂ ਨੂੰ ਭ੍ਰਿਸ਼ਟਾਚਾਰ ਵਿਰੋਧੀ ਸ਼ਾਖਾ (ਏਸੀਬੀ) ਨੇ ਡੀਜੇਬੀ ਐਸਟੀਪੀ ਟੈਂਡਰ ਘੁਟਾਲਾ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ਨੂੰ 2 ਲੱਖ ਰੁਪਏ ਦੇ ਜ਼ਮਾਨਤੀ ਬਾਂਡ ਅਤੇ ਇੰਨੀ ਹੀ ਰਕਮ ਦੇ 2 ਜ਼ਮਾਨਤੀ ਬਾਂਡ 'ਤੇ ਜ਼ਮਾਨਤ ਦਿੱਤੀ ਗਈ ਹੈ।

 

ਪਿਛਲੀ ਖ਼ਬਰ ਭਾਰਤ ਅਤੇ ਬੈਲਜੀਅਮ ਦਰਮਿਆਨ ਸਮਝੌਤਿਆਂ ਦਾ ਆਦਾਨ-ਪ੍ਰਦਾਨ ਅਗਲੀ ਖ਼ਬਰ ਭਾਕਿਯੂ ਕ੍ਰਾਂਤੀਕਾਰੀ ਤੇ ਭਾਕਿਯੂ ਸਿੱਧੂਪੁਰ ਨੇ ਰਾਮਪੁਰਾ-ਦਮਦਮਾ ਸਾਹਿਬ ਹਾਈਵੇ ਰੋਡ ਜਾਮ