05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਇਕ ਪੜ੍ਹੀ ਲਿਖੀ ਕੌਮ ਦੇ ਅਸਲ ਨਿਰਮਾਤਾ ਹੁੰਦੇ ਹਨ ਅਧਿਆਪਕ- ਮੁੱਖ ਮੰਤਰੀ ਮਾਨ

ਚੰਡੀਗੜ੍ਹ, 5 ਸਤੰਬਰ- ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਆਪਕ ਦਿਵਸ ਮੌਕੇ ਟਵੀਟ ਕਰ ਕਿਹਾ ਕਿ ਅਧਿਆਪਕ ਇਕ ਸੁਚੇਤ ਤੇ ਪੜ੍ਹੀ-ਲਿਖੀ ਕੌਮ ਦੇ ਅਸਲ ਨਿਰਮਾਤਾ ਹੁੰਦੇ ਹਨ।

ਅਜੀਤ ਡੈਸਕ 05-09-2026

ਚੰਡੀਗੜ੍ਹ, 5 ਸਤੰਬਰ- ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਆਪਕ ਦਿਵਸ ਮੌਕੇ ਟਵੀਟ ਕਰ ਕਿਹਾ ਕਿ ਅਧਿਆਪਕ ਇਕ ਸੁਚੇਤ ਤੇ ਪੜ੍ਹੀ-ਲਿਖੀ ਕੌਮ ਦੇ ਅਸਲ ਨਿਰਮਾਤਾ ਹੁੰਦੇ ਹਨ। ਸਮਾਜ ਦਾ ਸੁਨਹਿਰਾ ਭਵਿੱਖ ਘੜਨ ਵਾਲੇ ਸਮੂਹ ਅਧਿਆਪਕਾਂ ਅਤੇ ਗੁਰੂਆਂ ਨੂੰ ਮੇਰਾ ਦਿਲੋਂ ਸਲਾਮ… ਅਰਦਾਸ ਕਰਦੇ ਹਾਂ ਕਿ ਤੁਸੀਂ ਇਸੇ ਤਰ੍ਹਾਂ ਪੰਜਾਬ ਦੇ ਹਰ ਬੱਚੇ ਦੀ ਜ਼ਿੰਦਗੀ ਲਈ ਚਾਨਣ-ਮੁਨਾਰਾ ਬਣੇ ਰਹੋਗੇ।

ਪਿਛਲੀ ਖ਼ਬਰ ਡੇਰਾ ਰਾਧਾ ਸੁਆਮੀ ਦੀ ਸੰਗਤ ਨੂੰ ਮਿਲਿਆ ਨਵਾਂ ਟਰੈਫਿਕ ਰੂਟ ਅਗਲੀ ਖ਼ਬਰ ਸੜਕ ਹਾਦਸੇ ਵਿਚ 3 ਨੌਜਵਾਨਾਂ ਦੀ ਮੌਤ