ਨਵੀਂ ਦਿੱਲੀ, 6 ਸਤੰਬਰ - ਭਾਰਤ 12-13 ਸਤੰਬਰ 2026 ਨੂੰ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ 18ਵੇਂ ਬ੍ਰਿਕਸ ਸੰਮੇਲਨ ਦੀ ਮੇਜ਼ਬਾਨੀ ਕਰ ਰਿਹਾ ਹੈ। ਇਹ ਭਾਰਤ ਦੀ ਚੌਥੀ ਪ੍ਰਧਾਨਗੀ ਹੈ ਅਤੇ ਸਮੂਹ ਦੇ 20 ਸਾਲ ਪ।ੂਰੇ ਹੋਣ ਦਾ ਮੌਕਾ ਹੈ। ਬ੍ਰਿਕਸ ਮੈਂਬਰ ਦੇਸ਼, ਭਾਈਵਾਲ ਦੇਸ਼ਾਂ ਦੇ ਚੋਟੀ ਦੇ ਨੇਤਾ ਅਤੇ ਵਿਸ਼ੇਸ਼ ਤੌਰ 'ਤੇ ਸੱਦੇ ਗਏ ਮਹਿਮਾਨ ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣਗੇ। ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਅਤੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਸਮੇਤ ਕਈ ਚੋਟੀ ਦੇ ਨੇਤਾਵਾਂ ਦੇ ਬ੍ਰਿਕਸ ਸੰਮੇਲਨ ਵਿਚ ਸ਼ਾਮਿਲ ਹੋਣ ਦੀ ਉਮੀਦ ਹੈ। ਸੰਮੇਲਨ ਅਤੇ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ, 11 ਸਤੰਬਰ ਨੂੰ ਦਿੱਲੀ ਦੇ ਸਰਕਾਰੀ ਦਫਤਰਾਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸੰਮੇਲਨ ਤੋਂ ਪਹਿਲਾਂ, ਦਿੱਲੀ ਪੁਲਿਸ ਦੇ ਕਰਮਚਾਰੀਆਂ ਨੂੰ ਸੁਰੱਖਿਆ ਪ੍ਰਬੰਧਾਂ ਬਾਰੇ ਜਾਣਕਾਰੀ ਦਿੱਤੀ ਗਈ।
ਤਾਜ਼ਾ ਖ਼ਬਰਾਂ
Free
18ਵੇਂ ਬ੍ਰਿਕਸ ਸੰਮੇਲਨ ਤੋਂ ਪਹਿਲਾਂ, ਦਿੱਲੀ ਪੁਲਿਸ ਦੇ ਕਰਮਚਾਰੀਆਂ ਨੂੰ ਸੁਰੱਖਿਆ ਪ੍ਰਬੰਧਾਂ ਬਾਰੇ ਦਿੱਤੀ ਗਈ ਜਾਣਕਾਰੀ
ਨਵੀਂ ਦਿੱਲੀ, 6 ਸਤੰਬਰ - ਭਾਰਤ 12-13 ਸਤੰਬਰ 2026 ਨੂੰ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ 18ਵੇਂ ਬ੍ਰਿਕਸ ਸੰਮੇਲਨ ਦੀ ਮੇਜ਼ਬਾਨੀ ਕਰ ਰਿਹਾ ਹੈ। ਇਹ ਭਾਰਤ ਦੀ ਚੌਥੀ ਪ੍ਰਧਾਨਗੀ ਹੈ ਅਤੇ ਸਮੂਹ ਦੇ 20 ਸਾਲ ਪ।ੂਰੇ ਹੋਣ ਦਾ ਮੌਕਾ...
ਅਜੀਤ ਡੈਸਕ
06-09-2026