06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਸ਼ਿਮਲਾ ਦੇ ਮਾਲ ਰੋਡ ’ਤੇ ਫਟਿਆ ਤਿਰੰਗਾ, ਪ੍ਰਸ਼ਾਸਨ ਬੇਖ਼ਬਰ

ਸ਼ਿਮਲਾ (ਹਿਮਾਚਲ ਪ੍ਰਦੇਸ਼), 6 ਸਤੰਬਰ- ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਦੇ ਪ੍ਰਸਿੱਧ...

ਅਜੀਤ ਡੈਸਕ 06-09-2026

ਸ਼ਿਮਲਾ (ਹਿਮਾਚਲ ਪ੍ਰਦੇਸ਼), 6 ਸਤੰਬਰ- ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਦੇ ਪ੍ਰਸਿੱਧ ਮਾਲ ਰੋਡ ’ਤੇ ਲੱਗਿਆ ਰਾਸ਼ਟਰੀ ਝੰਡਾ ਫਟਿਆ ਹੋਇਆ ਦਿਖਾਈ ਦੇ ਰਿਹਾ ਹੈ। ਇੱਥੇ ਰੋਜ਼ਾਨਾ ਹਜ਼ਾਰਾਂ ਸੈਲਾਨੀ ਪਹੁੰਚਦੇ ਹਨ ਅਤੇ ਅਧਿਕਾਰੀ ਤੇ ਮੰਤਰੀ ਵੀ ਇਸ ਰਸਤੇ ਤੋਂ ਲੰਘਦੇ ਹਨ, ਪਰ ਤਿਰੰਗੇ ਦੀ ਹਾਲਤ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ।

ਲੋਕਾਂ ਨੇ ਪ੍ਰਸ਼ਾਸਨ ਤੋਂ ਰਾਸ਼ਟਰੀ ਝੰਡੇ ਦੀ ਮਰਿਆਦਾ ਕਾਇਮ ਰੱਖਦਿਆਂ ਫਟੇ ਹੋਏ ਤਿਰੰਗੇ ਨੂੰ ਤੁਰੰਤ ਬਦਲਣ ਅਤੇ ਜ਼ਿੰਮੇਵਾਰੀ ਤੈਅ ਕਰਨ ਦੀ ਮੰਗ ਕੀਤੀ ਹੈ।

ਪਿਛਲੀ ਖ਼ਬਰ ਛੋਟੇ ਹਾਥੀ ਤੇ ਟਰੈਕਟਰ-ਟਰਾਲੀ ਦੀ ਟੱਕਰ, ਇਕ ਜ਼ਖਮੀ ਅਗਲੀ ਖ਼ਬਰ ਹਰਪਾਲ ਚੀਮਾ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕਰਵਾਏ ਵਿਸ਼ਾਲ ਕੀਰਤਨ ਦਰਬਾਰ ਵਿਚ ਕ...