ਚੰਡੀਗੜ੍ਹ, 7 ਸਤੰਬਰ- ਚੰਡੀਗੜ੍ਹ ਵਿਚ ਕਿਸਾਨਾਂ ਦਾ ਧਰਨਾ ਖ਼ਤਮ ਹੋ ਗਿਆ ਹੈ। ਕਿਸਾਨਾਂ ਨੇ ਧਰਨਾ ਖ਼ਤਮ ਕਰਨ ਦਾ ਐਲਾਨ ਕੀਤਾ ਹੈ। ਸਰਕਾਰ ਤੋਂ ਲਿਖਤੀ ਭਰੋਸਾ ਮਿਲਣ ਤੋਂ ਬਾਅਦ ਧਰਨਾ ਖ਼ਤਮ ਕੀਤਾ ਗਿਆ ਹੈ।
ਖੇਤੀਬਾੜੀ ਮੰਤਰੀ ਖੁੱਡੀਆਂ ਨੇ ਧਰਨਾ ਖ਼ਤਮ ਕਰਵਾਇਆ ਹੈ। ਜਾਣਕਾਰੀ ਦੇ ਅਨੁਸਾਰ, 1 ਸਤੰਬਰ ਤੋਂ ਕਿਸਾਨ ਧਰਨੇ ’ਤੇ ਬੈਠੇ ਸਨ।