ਗੁਰੂਗ੍ਰਾਮ, 7 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਗੁਰੂਗ੍ਰਾਮ ਦੀ ਭੌਂਡਸੀ ਜੇਲ੍ਹ ਵਿਚ ਮੰਤਰੀ ਸੰਜੀਵ ਅਰੋੜਾ ਨਾਲ ਮੁਲਾਕਾਤ ਕੀਤੀ।
ਉਨ੍ਹਾਂ ਦੱਸਿਆ ਕਿ ਮਾਨ ਆਪਣੇ ਕਾਫਲੇ ਨਾਲ ਦਿੱਲੀ ਦੇ ਕਪੂਰਥਲਾ ਹਾਊਸ ਤੋਂ ਦੁਪਹਿਰ 2 ਵਜੇ ਦੇ ਕਰੀਬ ਗੁਰੂਗ੍ਰਾਮ ਪਹੁੰਚੇ ਅਤੇ ਅਰੋੜਾ ਨੂੰ ਮਿਲਣ ਤੋਂ ਬਾਅਦ 2:40 ਵਜੇ ਚਲੇ ਗਏ।