07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਸੁਰਿੰਦਰ ਸਿੰਘ ਪੀ.ਸੀ.ਐੱਸ. ਹੋਣਗੇ ਜਲੰਧਰ ਨਗਰ ਨਿਗਮ ਦੇ ਨਵੇਂ ਕਮਿਸ਼ਨਰ

ਅਜਨਾਲਾ, 7 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵਲੋਂ ਜਾਰੀ ਹੋਣ ਅਨੁਸਾਰ...

ਅਜੀਤ ਡੈਸਕ 07-09-2026

ਅਜਨਾਲਾ, 7 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵਲੋਂ ਜਾਰੀ ਹੋਣ ਅਨੁਸਾਰ ਜ਼ਿਲ੍ਹਾ ਅੰਮ੍ਰਿਤਸਰ ਵਿਚ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਵਜੋਂ ਸੇਵਾਵਾਂ ਨਿਭਾ ਰਹੇ ਸੁਰਿੰਦਰ ਸਿੰਘ ਪੀ.ਸੀ.ਐੱਸ. ਨੂੰ ਨਗਰ ਨਿਗਮ ਜਲੰਧਰ ਦਾ ਕਮਿਸ਼ਨਰ ਲਗਾ ਕੇ ਵੱਡੀ ਜ਼ਿੰਮੇਵਾਰੀ ਦਿੱਤੀ ਗਈ ਹੈI

ਇਸ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅੰਮ੍ਰਿਤਸਰ ਪੱਲਵੀ ਮਿਸ਼ਰਾ ਆਈ.ਏ.ਐੱਸ ਨੂੰ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅੰਮ੍ਰਿਤਸਰ ਲਗਾਇਆ ਗਿਆ ਹੈI

ਪਿਛਲੀ ਖ਼ਬਰ ਦੋ ਧਿਰਾਂ ਦੀ ਹੋਈ ਲੜਾਈ ਵਿਚ ਦੋ ਔਰਤਾਂ ਸਮੇਤ 7 ਵਿਅਕਤੀ ਜ਼ਖਮੀ ਅਗਲੀ ਖ਼ਬਰ ਤਪਾ ਪੁਲਿਸ ਵਲੋਂ ਦੋ ਜਣਿਆਂ ਨੂੰ ਨਸ਼ੇ ਦੀਆਂ ਗੋਲੀਆਂ ਸਮੇਤ ਕੀਤਾ ਕਾਬੂ