ਸੰਗਰੂਰ, 8 ਸੰਤਬਰ (ਦਮਨਜੀਤ ਸਿੰਘ)- ਭਾਰਤੀ ਜਨਤਾ ਪਾਰਟੀ ਪੰਜਾਬ ਵਲੋਂ ਮੋਹਨਜੀਤ ਸ਼ੇਰੋਂ ਅਤੇ ਗੁਲਜਾਰ ਸਿੰਘ ਤੂਰਬੰਜਾਰਾ ਮਾਮਲਿਆਂ ਵਿਚ ਸੀ.ਬੀ.ਆਈ. ਦੀ ਜਾਂਚ ਮੰਗੀ ਗਈ ਹੈ l ਅੱਜ ਇੱਥੇ ਭਾਜਪਾ ਦੇ ਸੂਬਾ ਜਨਰਲ ਸਕੱਤਰ ਅਨਿਲ ਸਰੀਨ ਨੇ ਪ੍ਰੈਸ ਵਾਰਤਾ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪੰਜਾਬ ਭਾਜਪਾ ਦੇ ਵਫਦ ਵਲੋਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰ ਕੇ ਇਨ੍ਹਾਂ ਦੋਹਾਂ ਮਾਮਲਿਆਂ ਵਿਚ ਸੀ.ਬੀ.ਆਈ. ਦੀ ਜਾਂਚ ਮੰਗੀ ਗਈ ਹੈ ਕਿਉਂਕਿ ਪੰਜਾਬ ਦੇ ਲੋਕਾਂ ਦਾ ਪੰਜਾਬ ਪੁਲਿਸ ਦਾ ਵਿਸ਼ਵਾਸ ਪੂਰੀ ਤਰ੍ਹਾਂ ਨਾਲ ਉੱਠ ਚੁੱਕਾ ਹੈ l
ਤਾਜ਼ਾ ਖ਼ਬਰਾਂ
Free
ਭਾਜਪਾ ਨੇ ਮੋਹਨਜੀਤ ਸ਼ੇਰੋ ਅਤੇ ਗੁਲਜਾਰ ਸਿੰਘ ਤੂਰਬੰਜਾਰਾ ਮਾਮਲਿਆਂ 'ਚ ਮੰਗੀ ਸੀ.ਬੀ.ਆਈ. ਦੀ ਜਾਂਚ
ਸੰਗਰੂਰ, 8 ਸੰਤਬਰ (ਦਮਨਜੀਤ ਸਿੰਘ)- ਭਾਰਤੀ ਜਨਤਾ ਪਾਰਟੀ ਪੰਜਾਬ ਵਲੋਂ ਮੋਹਨਜੀਤ ਸ਼ੇਰੋਂ ਅਤੇ ਗੁਲਜਾਰ ਸਿੰਘ...
ਅਜੀਤ ਡੈਸਕ
08-09-2026