ਚੰਡੀਗੜ੍ਹ, 9 ਸਤੰਬਰ- ਡਾ. ਗੁਰਪ੍ਰੀਤ ਕੌਰ ਦੀ ਪਟੀਸ਼ਨ 'ਤੇ ਚੰਡੀਗੜ੍ਹ ਕੋਰਟ ਦਾ ਅਹਿਮ ਫੈਸਲਾ ਆਇਆ ਹੈ। ਬਿਕਰਮ ਸਿੰਘ ਮਜੀਠੀਆ, ਸੁਖਪਾਲ ਸਿੰਘ ਖਹਿਰਾ ਤੇ ਸਾਬਕਾ ਜਸਟਿਸ ਰਣਜੀਤ ਸਿੰਘ ਨੂੰ ਕਥਿਤ 5 ਕਰੋੜ ਰਿਸ਼ਵਤ ਵਾਲੀ ਗ਼ੈਰ ਪ੍ਰਮਾਣਿਤ ਬਿਆਨਬਾਜ਼ੀ ਕਰਨ ਤੋਂ ਰੋਕ ਦਿੱਤਾ ਹੈ। ਸੋਸ਼ਲ ਮੀਡੀਆ 'ਤੇ ਇਲਜ਼ਾਮਾਂ ਨਾਲ ਜੁੜੀਆਂ ਪੋਸਟਾਂ,ਵੀਡੀਓ ਤੇ ਕੰਟੇਂਟ ਪਾਉਣ 'ਤੇ ਵੀ ਰੋਕ ਲਗਾ ਦਿੱਤੀ ਹੈ।
ਤਾਜ਼ਾ ਖ਼ਬਰਾਂ
Free
ਡਾ. ਗੁਰਪ੍ਰੀਤ ਕੌਰ ਦੀ ਪਟੀਸ਼ਨ 'ਤੇ ਚੰਡੀਗੜ੍ਹ ਕੋਰਟ ਦਾ ਅਹਿਮ ਫੈਸਲਾ
ਚੰਡੀਗੜ੍ਹ, 9 ਸਤੰਬਰ- ਡਾ. ਗੁਰਪ੍ਰੀਤ ਕੌਰ ਦੀ ਪਟੀਸ਼ਨ 'ਤੇ ਚੰਡੀਗੜ੍ਹ ਕੋਰਟ ਦਾ ਅਹਿਮ ਫੈਸਲਾ ਆਇਆ ਹੈ। ਬਿਕਰਮ ਸਿੰਘ ਮਜੀਠੀਆ, ਸੁਖਪਾਲ ਸਿੰਘ ਖਹਿਰਾ ਤੇ ਸਾਬਕਾ ਜਸਟਿਸ ਰਣਜੀਤ ਸਿੰਘ ਨੂੰ ਕਥਿਤ 5 ਕਰੋੜ ਰਿਸ਼ਵਤ ਵਾਲੀ ਗ਼ੈਰ ਪ੍ਰਮਾਣਿਤ ਬਿਆਨਬਾਜ਼ੀ ਕਰਨ ਤੋਂ ਰੋਕ ਦਿੱਤਾ ਹੈ।
ਅਜੀਤ ਡੈਸਕ
09-09-2026