10-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਪੰਜਾਬ ਯੂਥ ਕਾਂਗਰਸ ਦੇ ਮੀਤ ਪ੍ਰਧਾਨਾਂ ਨੂੰ ਵੱਖ-ਵੱਖ ਕਾਰਜਾਂ ਲਈ ਦਿੱਤੀਆਂ ਜ਼ਿੰਮੇਵਾਰੀਆਂ

ਚੰਡੀਗੜ੍ਹ, 10 ਸਤੰਬਰ- ਪੰਜਾਬ ਯੂਥ ਕਾਂਗਰਸ ਦੇ ਸੰਗਠਨਾਤਮਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪੰਜਾਬ ਯੂਥ ਕਾਂਗਰਸ ਦੇ ਮੀਤ ਪ੍ਰਧਾਨਾਂ ਨੂੰ ਵੱਖ-ਵੱਖ ਕਾਰਜਾਂ

ਅਜੀਤ ਡੈਸਕ 10-09-2026

ਚੰਡੀਗੜ੍ਹ, 10 ਸਤੰਬਰ- ਪੰਜਾਬ ਯੂਥ ਕਾਂਗਰਸ ਦੇ ਸੰਗਠਨਾਤਮਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪੰਜਾਬ ਯੂਥ ਕਾਂਗਰਸ ਦੇ ਮੀਤ ਪ੍ਰਧਾਨਾਂ ਨੂੰ ਵੱਖ-ਵੱਖ ਕਾਰਜਾਂ ਅਤੇ ਜ਼ਿੰਮੇਵਾਰੀਆਂ ਦੀ ਵੰਡ ਕੀਤੀ ਗਈ ਹੈ।
ਕਾਂਗਰਸ ਦੇ ਬੁਲਾਰੇ ਨੇ ਦੱਸਿਆ ਕਿ ਸਾਨੂੰ ਪੂਰੀ ਆਸ ਹੈ ਕਿ ਸਾਰੇ ਮੀਤ ਪ੍ਰਧਾਨ ਆਪਣੀਆਂ ਨਵੀਆਂ ਜ਼ਿੰਮੇਵਾਰੀਆਂ ਨੂੰ ਪੂਰੀ ਨਿਸ਼ਠਾ, ਮਿਹਨਤ ਅਤੇ ਜ਼ਿੰਮੇਵਾਰੀ ਨਾਲ ਨਿਭਾਉਂਦੇ ਹੋਏ ਪੰਜਾਬ ਯੂਥ ਕਾਂਗਰਸ ਨੂੰ ਹੋਰ ਮਜ਼ਬੂਤ ਕਰਨ ਲਈ ਸਰਗਰਮੀ ਨਾਲ ਕੰਮ ਕਰਨਗੇ।

 

 

ਪਿਛਲੀ ਖ਼ਬਰ ਮੋਟਰਸਾਈਕਲਾਂ ਦੀ ਆਪਸੀ ਟੱਕਰ ’ਚ ਦੋ ਵਿਅਕਤੀ ਗੰਭੀਰ ਜ਼ਖ਼ਮੀ ਅਗਲੀ ਖ਼ਬਰ 7 ਸਤੰਬਰ ਤੋਂ ਭੇਦ ਭਰੀ ਹਾਲਤ 'ਚ ਲਾਪਤਾ ਨੌਜਵਾਨ ਦੀ ਮਿਲੀ ਲਾਸ਼, ਓਵਰਡੋਜ ਨਾਲ ਮੌਤ ਦਾ ਸ਼ੱਕ