ਜੋਧਪੁਰ, 11 ਸਤੰਬਰ - ਜੋਧਪੁਰ ਵਿਚ ਰਾਜਸਥਾਨ ਦੀਆਂ ਸਥਾਨਕ ਸੰਸਥਾਵਾਂ ਦੀਆਂ ਚੋਣਾਂ ਦੇ ਦੂਜੇ ਅਤੇ ਆਖਰੀ ਪੜਾਅ ਤਹਿਤ ਵੋਟਾਂ ਪੈਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਜੈਪੁਰ, ਜੋਧਪੁਰ, ਬੀਕਾਨੇਰ, ਕੋਟਾ, ਉਦੈਪੁਰ ਅਤੇ ਅਜਮੇਰ ਜਿਹੇ 6 ਮਹੱਤਵਪੂਰਨ ਨਗਰ ਨਿਗਮਾਂ ਸਮੇਤ ਕਈ ਜ਼ਿਲ੍ਹਿਆਂ ਦੇ ਵੋਟਰ ਆਪਣਾ ਫੈਸਲਾ ਵਿਚ ਬੰਦ ਕਰਨਗੇ।
ਤਾਜ਼ਾ ਖ਼ਬਰਾਂ
Free
ਰਾਜਸਥਾਨ ਦੀਆਂ ਸਥਾਨਕ ਸੰਸਥਾਵਾਂ ਦੀਆਂ ਚੋਣਾਂ ਦੇ ਦੂਜੇ ਅਤੇ ਆਖਰੀ ਪੜਾਅ ਤਹਿਤ ਵੋਟਾਂ ਪੈਣ ਦੀ ਪ੍ਰਕਿਰਿਆ ਸ਼ੁਰੂ
ਜੋਧਪੁਰ, 11 ਸਤੰਬਰ - ਜੋਧਪੁਰ ਵਿਚ ਰਾਜਸਥਾਨ ਦੀਆਂ ਸਥਾਨਕ ਸੰਸਥਾਵਾਂ ਦੀਆਂ ਚੋਣਾਂ ਦੇ ਦੂਜੇ ਅਤੇ ਆਖਰੀ ਪੜਾਅ ਤਹਿਤ ਵੋਟਾਂ ਪੈਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ...
ਅਜੀਤ ਡੈਸਕ
11-09-2026