02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਬੇਅਦਬੀ ਦੇ ਵਿਰੋਧ 'ਚ ਵਾਲਮੀਕੀ ਭਾਈਚਾਰੇ ਵਲੋਂ ਭੰਡਾਰੀ ਪੁੱਲ 'ਤੇ ਕੀਤਾ ਚੱਕਾ ਜਾਮ

ਅੰਮ੍ਰਿਤਸਰ, 11 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ) ਲੁਧਿਆਣਾ ਦੇ ਜਲੰਧਰ ਬਾਈਪਾਸ ’ਤੇ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੇ ਵਿਰੋਧ ਵਿਚ ਵਾਲਮੀਕੀ ਭਾਈਚਾਰੇ ਵਲੋਂ ਅੱਜ ਭੰਡਾਰੀ ਪੁਲ ’ਤੇ ਚੱਕਾ

ਅਜੀਤ ਡੈਸਕ 11-09-2026

ਅੰਮ੍ਰਿਤਸਰ, 11 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ) ਲੁਧਿਆਣਾ ਦੇ ਜਲੰਧਰ ਬਾਈਪਾਸ ’ਤੇ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੇ ਵਿਰੋਧ ਵਿਚ ਵਾਲਮੀਕੀ ਭਾਈਚਾਰੇ ਵਲੋਂ ਅੱਜ ਭੰਡਾਰੀ ਪੁਲ ’ਤੇ ਚੱਕਾ ਜਾਮ ਕਰ ਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਸ਼ਹਿਰ ਦੀ ਟਰੈਫਿਕ ਵਿਵਸਥਾ ਵਿਚ ਵਿਘਨ ਪੈਣ ਨਾਲ ਵਾਹਨ ਚਾਲਕਾਂ ਤੇ ਰਾਹਗੀਰਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਵੀ ਕਰਨਾ ਪਿਆ। ਵਾਲਮੀਕੀ ਭਾਈਚਾਰੇ ਵਲੋਂ ਇਹ ਪ੍ਰਦਰਸ਼ਨ ਦੁਪਹਿਰ 1 ਵਜੇ ਤੱਕ ਦਾ ਜਾਰੀ ਰਹੇਗਾ।

ਪਿਛਲੀ ਖ਼ਬਰ ਕਾਂਗਰਸ ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਅਮਰ ਸਿੰਘ ਦਰਬਾਰ ਸਾਹਿਬ ਹੋਏ ਨਤਮਸਤਕ ਅਗਲੀ ਖ਼ਬਰ ਸ਼ਿਵਾਲਿਕ ਤੇ ਇਯਾਲੀ ਦੀ ਅਗਵਾਈ ਹੇਠ ਹਲਕਾ ਗਿੱਲ ਤੋਂ ਵੱਡੀ ਗਿਣਤੀ ’ਚ ਆਗੂ ਤੇ ਵਰਕਰ ਪ੍ਰਦਰਸ਼ਨ ਲਈ ਰਵਾਨਾ