12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਬਲਾਚੌਰ ’ਚ ਹੋ ਰਹੀ ਪੰਜਾਬ ਬਚਾਓ ਰੈਲੀ ’ਚ ਪਹੁੰਚੇ ਸੁਖਬੀਰ ਬਾਦਲ

ਬਲਾਚੌਰ 12 ਸਤੰਬਰ (ਦੀਦਾਰ ਸਿੰਘ ਬਲਾਚੌਰੀਆ / ਨਰੇਸ਼ ਧੌਲ) ਬਲਾਚੌਰ ਦੀ ਦਾਣਾ ਮੰਡੀ ਵਿਖੇ ਸ਼੍ਰੋਮਣੀ ਅਕਾਲੀ ਦਲ ਹਲਕਾ ਬਲਾਚੌਰ ਦੇ ਇੰਚਾਰਜ ਹਨੀ ਟੌਂਸਾ ਦੀ ਅਗਵਾਈ ਹੇਠ ਹੋ ਰਹੀ ਪੰਜਾਬ ਬਚਾਓ ਰੈਲੀ...

ਅਜੀਤ ਡੈਸਕ 12-09-2026

ਬਲਾਚੌਰ 12 ਸਤੰਬਰ (ਦੀਦਾਰ ਸਿੰਘ ਬਲਾਚੌਰੀਆ / ਨਰੇਸ਼ ਧੌਲ)  ਬਲਾਚੌਰ ਦੀ ਦਾਣਾ ਮੰਡੀ ਵਿਖੇ ਸ਼੍ਰੋਮਣੀ ਅਕਾਲੀ ਦਲ ਹਲਕਾ ਬਲਾਚੌਰ ਦੇ ਇੰਚਾਰਜ ਹਨੀ ਟੌਂਸਾ ਦੀ ਅਗਵਾਈ ਹੇਠ ਹੋ ਰਹੀ ਪੰਜਾਬ ਬਚਾਓ ਰੈਲੀ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਹੁੰਚ ਗਏ ਹਨ ਉਨ੍ਹਾਂ ਦਾ ਹਨੀ ਟੌਂਸਾ, ਤਰਲੋਚਨ ਸਿੰਘ ਰੱਕੜ, ਬਿਮਲ ਕੁਮਾਰ ਵਲੋਂ ਗਰਮ ਜੋਸ਼ੀ ਨਾਲ ਸਵਾਗਤ ਕੀਤਾ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੱਜਰ, ਰਮਨਦੀਪ ਸਿੰਘ ਥਿਆੜਾ ਤੇ ਹੋਰ ਹਾਜ਼ਿਰ ਸਨ।

ਪਿਛਲੀ ਖ਼ਬਰ ਬਿਜਲੀ ਕੱਟਾਂ ਤੋਂ ਪਰੇਸ਼ਾਨ ਕਿਸਾਨਾਂ ਨੇ ਸ੍ਰੀ ਚਮਕੌਰ ਸਾਹਿਬ ਵਿਖੇ ਕੀਤੀ ਆਵਾਜਾਈ ਜਾਮ ਅਗਲੀ ਖ਼ਬਰ ਗੜ੍ਹਸ਼ੰਕਰ ’ਚ ਮੁਲਾਜ਼ਮਾਂ ਵਲੋਂ ਡਿਪਟੀ ਸਪੀਕਰ ਦੇ ਘਰ ਦੇ ਘਿਰਾਓ ਤੋਂ ਪਹਿਲਾ ਵਿਸ਼ਾਲ ਰੋਸ ਮਾਰਚ