12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਲੋਹੀਆਂ ਪੁਲਿਸ ਵਲੋਂ ਪੰਜ ਵੱਡੇ ਗੈਂਗਸਟਰ ਅਸਲੇ ਸਮੇਤ ਕਾਬੂ

ਲੋਹੀਆਂ, (ਜਲੰਧਰ), 12 ਸਤੰਬਰ (ਕੁਲਦੀਪ ਸਿੰਘ ਖਾਲਸਾ, ਗੁਰਪਾਲ ਸਿੰਘ ਸਤਾਬਗੜ੍ਹ)- ਲੋਹੀਆਂ ਪੁਲਿਸ ਵਲੋਂ ਵੱਡੀ ਕਾਰਵਾਈ ਕਰਦਿਆਂ ਨਾਮੀ ਗੈਂਗਸਟਰ ਜੱਗਾ ਫੂਕੀਵਾਲ ਅਤੇ ਸਾਥੀਆਂ ’ਤੇ ਕਰਵਾਈ ਕਰਦਿਆਂ ਗੈਂਗ ਦੇ ਪੰਜ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਲੋਹੀਆਂ ਵਿਚ ਹੋ ਰਹੀਆਂ ਵਾਰਦਾਤਾਂ ਨੂੰ ਠੱਲ੍ਹ ਪਾਈ ਗਈ ਹੈ।

ਅਜੀਤ ਡੈਸਕ 12-09-2026

ਲੋਹੀਆਂ, (ਜਲੰਧਰ), 12 ਸਤੰਬਰ (ਕੁਲਦੀਪ ਸਿੰਘ ਖਾਲਸਾ, ਗੁਰਪਾਲ ਸਿੰਘ ਸਤਾਬਗੜ੍ਹ)- ਲੋਹੀਆਂ ਪੁਲਿਸ ਵਲੋਂ ਵੱਡੀ ਕਾਰਵਾਈ ਕਰਦਿਆਂ ਨਾਮੀ ਗੈਂਗਸਟਰ ਜੱਗਾ ਫੂਕੀਵਾਲ ਅਤੇ ਸਾਥੀਆਂ ’ਤੇ ਕਰਵਾਈ ਕਰਦਿਆਂ ਗੈਂਗ ਦੇ ਪੰਜ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਲੋਹੀਆਂ ਵਿਚ ਹੋ ਰਹੀਆਂ ਵਾਰਦਾਤਾਂ ਨੂੰ ਠੱਲ੍ਹ ਪਾਈ ਗਈ ਹੈ। ਇਸ ਮੌਕੇ ਡੀ. ਐਸ. ਪੀ. ਬੱਲ ਨੇ ਦੱਸਿਆ ਕਿ ਇਸ ਗਰੋਹ ਵਲੋਂ ਵਿਦੇਸ਼ ਵਿਚ ਬੈਠ ਕੇ ਛੋਟੇ ਅਤੇ ਵੱਡੇ ਵਪਾਰੀਆਂ ਤੇ ਦੁਕਾਨਦਾਰਾਂ ਨੂੰ ਧਮਕੀਆਂ ਅਤੇ ਗੋਲੀਬਾਰੀ ਕਰਕੇ ਕਰਕੇ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ, ਜਿਸ ਗਰੋਹ ਦੇ ਪੰਜ ਮੈਂਬਰ ਫੜ੍ਹ ਕੇ ਵੱਡੀ ਕਾਮਯਾਬੀ ਹਾਸਲ ਕੀਤੀ ਹੈ ।

ਪਿਛਲੀ ਖ਼ਬਰ 5 ਕਿਲੋ ਹੈਰੋਇਨ ਤੇ 1.5 ਲੱਖ ਰੁਪਏ ਦੀ ਨਸ਼ਾ ਤਸਕਰੀ ਦੀ ਰਕਮ ਬਰਾਮਦ; 2 ਗ੍ਰਿਫ਼ਤਾਰ ਅਗਲੀ ਖ਼ਬਰ ਸਾਰਾਗੜ੍ਹੀ ਜੰਗ ਦੇ ਸ਼ਹੀਦਾਂ ਦੀ ਯਾਦ ’ਚ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਗੁਰਮਤਿ ਸਮਾਗਮ