12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਸਚਿਨ ਪਾਇਲਟ 15 ਸਤੰਬਰ ਨੂੰ ਪੰਜਾਬ ਦੌਰੇ ’ਤੇ ਆਉਣਗੇ

ਚੰਡੀਗੜ੍ਹ, 12 ਸਤਬੰਰ- ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ...

ਅਜੀਤ ਡੈਸਕ 12-09-2026

ਚੰਡੀਗੜ੍ਹ, 12 ਸਤਬੰਰ- ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ 15 ਸਤੰਬਰ ਨੂੰ ਪੰਜਾਬ ਦੌਰੇ ’ਤੇ ਆਉਣਗੇ। ਚੰਡੀਗੜ੍ਹ ਵਿਚ ਹੋਣ ਵਾਲੇ ਕਾਂਗਰਸ ਦੇ ਪ੍ਰਦਰਸ਼ਨ ਵਿਚ ਸਚਿਨ ਪਾਇਲਟ ਸ਼ਾਮਲ ਹੋਣਗੇ। ਇਸ ਪ੍ਰਦਰਸ਼ਨ ਵਿਚ ਪੰਜਾਬ ਕਾਂਗਰਸ ਦੀ ਲੀਡਰਸ਼ਿਪ ਵੀ ਮੌਜੂਦ ਰਹੇਗੀ।

ਇੰਚਾਰਜ ਬਣਨ ਤੋਂ ਬਾਅਦ ਇਹ ਸਚਿਨ ਪਾਇਲਟ ਦਾ ਪਹਿਲਾ ਚੰਡੀਗੜ੍ਹ ਦੌਰਾ ਹੋਵੇਗਾ। ਇਸ ਦੌਰੇ ਨੂੰ ਪੰਜਾਬ ਕਾਂਗਰਸ ਦੀ ਅੰਦਰੂਨੀ ਸਿਆਸਤ ਅਤੇ 2027 ਦੀਆਂ ਚੋਣਾਂ ਦੀਆਂ ਤਿਆਰੀਆਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।

 

 

ਪਿਛਲੀ ਖ਼ਬਰ ਏਆਈ ਤੇ ਤਕਨਾਲੋਜੀਆਂ ਵਰਗੇ ਖੇਤਰ ਭਵਿੱਖ ਦੇ ਮੌਕਿਆਂ ਨੂੰ ਆਕਾਰ ਦੇ ਰਹੇ ਹਨ - ਪ੍ਰਧਾਨ ਮੰਤਰੀ ਮੋਦੀ ਅਗਲੀ ਖ਼ਬਰ ਸੜਕ ਹਾਦਸੇ ’ਚ ਮ੍ਰਿਤਕ ਹਰਮਨ ਸਿੱਧੂ ਦੇ ਪਰਿਵਾਰ ਨੂੰ ਟ੍ਰਿਬਿਊਨਲ ਨੇ 7071030 ਰੁਪਏ ਮੁਆਵਜ਼ਾ ਦੇਣ ਦਾ ਕੀਤਾ ਹੁਕਮ