ਕੁਲਗਾਮ (ਜੰਮੂ-ਕਸ਼ਮੀਰ), 13 ਸਤੰਬਰ - ਕਾਊਂਟਰ ਇੰਟੈਲੀਜੈਂਸ ਕਸ਼ਮੀਰ (ਸੀਆਈਕੇ) ਨੇ ਅੱਤਵਾਦ ਨਾਲ ਸੰਬੰਧਿਤ ਇਕ ਮਾਮਲੇ ਦੇ ਸੰਬੰਧ ਵਿਚ ਕੁਲਗਾਮ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਵਿਚ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ।
ਤਾਜ਼ਾ ਖ਼ਬਰਾਂ
Free
ਅੱਤਵਾਦ ਨਾਲ ਸੰਬੰਧਿਤ ਮਾਮਲੇ ਚ ਕਾਊਂਟਰ ਇੰਟੈਲੀਜੈਂਸ ਕਸ਼ਮੀਰ ਵਲੋਂ ਛਾਪੇਮਾਰੀ
ਕੁਲਗਾਮ (ਜੰਮੂ-ਕਸ਼ਮੀਰ), 13 ਸਤੰਬਰ - ਕਾਊਂਟਰ ਇੰਟੈਲੀਜੈਂਸ ਕਸ਼ਮੀਰ (ਸੀਆਈਕੇ) ਨੇ ਅੱਤਵਾਦ ਨਾਲ ਸੰਬੰਧਿਤ ਇਕ ਮਾਮਲੇ ਦੇ ਸੰਬੰਧ ਵਿਚ ਕੁਲਗਾਮ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਵਿਚ ਕਈ ਥਾਵਾਂ 'ਤੇ ਛਾਪੇਮਾਰੀ...
ਅਜੀਤ ਡੈਸਕ
13-09-2026