ਅੰਮ੍ਰਿਤਸਰ, 15 ਸਤੰਬਰ (ਹਰਮਿੰਦਰ ਸਿੰਘ)- ਅਦਾਕਾਰ ਅਤੇ ਨਿਰਦੇਸ਼ਕ ਆਸ਼ੂਤੋਸ਼ ਰਾਣਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
ਇਸ ਮੌਕੇ 'ਤੇ ਉਨ੍ਹਾਂ ਦੇ ਨਾਲ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ।
ਅੰਮ੍ਰਿਤਸਰ, 15 ਸਤੰਬਰ (ਹਰਮਿੰਦਰ ਸਿੰਘ)- ਅਦਾਕਾਰ ਅਤੇ ਨਿਰਦੇਸ਼ਕ ਆਸ਼ੂਤੋਸ਼ ਰਾਣਾ...