ਨਵੀਂ ਦਿੱਲੀ, 16 ਸਤੰਬਰ - ਭਾਜਪਾ ਦੇ ਰਾਜ ਸਭਾ ਮੈਂਬਰ ਤੁਰੁਣ ਚੁੱਘ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਕਿਹਾ ਕਿ ਹੁਸ਼ਿਆਰਪੁਰ ਦੇ ਪਿੰਡ ਬਾੜੀਆਂ ਕਲਾਂ ਵਿਚ ਬਾਬਾ ਸਾਹਿਬ ਡਾ. ਅੰਬੇਡਕਰ ਦੇ ਬੁੱਤ ਦੀ ਬੇਅਦਬੀ ਇਸ ਗੱਲ ਦਾ ਸਬੂਤ ਹੈ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਢਹਿ ਚੁੱਕੀ ਹੈ।ਅਪਰਾਧੀਆਂ ਅਤੇ ਦੰਗਾਕਾਰੀਆਂ ਨੂੰ ਪੁਲਿਸ ਅਤੇ ਪ੍ਰਸ਼ਾਸਨ ਦਾ ਬਿਲਕੁਲ ਵੀ ਡਰ ਨਹੀਂ ਹੈ। ਪੰਜਾਬ ਦੇ ਲੋਕ ਬਾਬਾ ਸਾਹਿਬ ਜੀ ਦੇ ਅਪਮਾਨ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ। ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ।
ਤਾਜ਼ਾ ਖ਼ਬਰਾਂ
Free
ਡਾ. ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲਿਆਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ - ਤਰੁਣ ਚੁੱਘ
ਨਵੀਂ ਦਿੱਲੀ, 16 ਸਤੰਬਰ - ਭਾਜਪਾ ਦੇ ਰਾਜ ਸਭਾ ਮੈਂਬਰ ਤੁਰੁਣ ਚੁੱਘ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਕਿਹਾ ਕਿ ਹੁਸ਼ਿਆਰਪੁਰ ਦੇ ਪਿੰਡ ਬਾੜੀਆਂ ਕਲਾਂ ਵਿਚ ਬਾਬਾ ਸਾਹਿਬ...
ਅਜੀਤ ਡੈਸਕ
16-09-2026