ਪਟਿਆਲਾ, 16 ਸਤੰਬਰ (ਕੁਲਵੀਰ ਸਿੰਘ ਧਾਲੀਵਾਲ) - ਦੇਰ ਰਾਤ ਪਟਿਆਲੇ ਦੇ ਵਿਚ ਈਡੀ ਵਲੋਂ ਰੇਡ ਕੀਤੀ ਗਈ।ਈਡੀ ਵਲੋਂ ਅਰਬਨ ਅਸਟੇਟ ਫੇਜ਼-2 ਵਿਚ ਕਾਰਵਾਈ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ।ਜਾਣਕਾਰੀ ਮੁਤਾਬਕ ਈਡੀ ਦੀ ਟੀਮ ਵਲੋਂ ‘DM Web Solutions’ ਇੰਸਟੀਚਿਊਟ ਵਿਚ ਪਹੁੰਚ ਕੇ ਜਾਂਚ ਕੀਤੀ ਗਈ।
ਫਿਲਹਾਲ ਈਡੀ ਦੀ ਕਾਰਵਾਈ ਨੂੰ ਲੈ ਕੇ ਅਧਿਕਾਰਤ ਤੌਰ ’ਤੇ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ। ਈਡੀ ਦੀ ਇਸ ਕਾਰਵਾਈ ਨੂੰ ਲੈ ਕੇ ਸਿਆਸੀ ਹਲਕਿਆਂ ਵਿਚ ਵੀ ਚਰਚਾ ਤੇਜ਼ ਹੋ ਗਈ ਹੈ।ਓਧਰ, ਬਿਕਰਮ ਸਿੰਘ ਮਜੀਠੀਆ ਨੇ ਟਵੀਟ ਰਾਹੀਂ ਪੰਜਾਬ ਸਰਕਾਰ ’ਤੇ ਗੰਭੀਰ ਸਵਾਲ ਚੁੱਕੇ ਹਨ।
ਤਾਜ਼ਾ ਖ਼ਬਰਾਂ
Free
ਦੇਰ ਰਾਤ ਪਟਿਆਲੇ ਦੇ ਵਿਚ ਈਡੀ ਵਲੋਂ ਰੇਡ
ਪਟਿਆਲਾ, 16 ਸਤੰਬਰ (ਕੁਲਵੀਰ ਸਿੰਘ ਧਾਲੀਵਾਲ) - ਦੇਰ ਰਾਤ ਪਟਿਆਲੇ ਦੇ ਵਿਚ ਈਡੀ ਵਲੋਂ ਰੇਡ ਕੀਤੀ ਗਈ।ਈਡੀ ਵਲੋਂ ਅਰਬਨ ਅਸਟੇਟ ਫੇਜ਼-2 ਵਿੱਚ ਕਾਰਵਾਈ ਕੀਤੇ ਜਾਣ ਦੀ ਜਾਣਕਾਰੀ...
ਅਜੀਤ ਡੈਸਕ
16-09-2026