ਅੰਮ੍ਰਿਤਸਰ, 17 ਸਤੰਬਰ (ਹਰਮਿੰਦਰ ਸਿੰਘ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮਦਿਨ ਦੇ ਸੰਬੰਧ ਵਿਚ ਭਾਰਤੀ ਜਨਤਾ ਪਾਰਟੀ ਦੇ ਕੌਮੀ ਦਫ਼ਤਰ ਇੰਚਾਰਜ ਅਤੇ ਰਾਜ ਸਭਾ ਮੈਂਬਰ ਤਰੁਣ ਚੁੱਘ ਵਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਗਿਆ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਲੰਮੀ ਉਮਰ ਦੀ ਅਰਦਾਸ ਕੀਤੀ ਗਈ। ਇਸ ਮੌਕੇ ’ਤੇ ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੁਮਾਲਾ ਸਾਹਿਬ ਵੀ ਭੇਟ ਕੀਤਾ।
ਤਾਜ਼ਾ ਖ਼ਬਰਾਂ
Free
ਪ੍ਰਧਾਨ ਮੰਤਰੀ ਮੋਦੀ ਦੇ ਜਨਮਦਿਨ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਤਰੁਣ ਚੁੱਘ
ਅੰਮ੍ਰਿਤਸਰ, 17 ਸਤੰਬਰ (ਹਰਮਿੰਦਰ ਸਿੰਘ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮਦਿਨ ਦੇ ਸੰਬੰਧ ਵਿਚ ਭਾਰਤੀ ਜਨਤਾ ਪਾਰਟੀ ਦੇ ਕੌਮੀ ਦਫ਼ਤਰ ਇੰਚਾਰਜ ਅਤੇ ਰਾਜ ਸਭਾ ਮੈਂਬਰ ਤਰੁਣ ਚੁੱਘ ਵਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਗਿਆ
ਅਜੀਤ ਡੈਸਕ
17-09-2026