17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਲੈ ਕੇ 18 ਨੂੰ ਜ਼ਿਲ੍ਹਾ ਗੁਰਦਾਸਪੁਰ ਚ ਛੁੱਟੀ ਦਾ ਐਲਾਨ

ਬਟਾਲਾ (ਗੁਰਦਾਸਪੁਰ), 17 ਸਤੰਬਰ (ਸਤਿੰਦਰ ਸਿੰਘ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਲੈ ਕੇ 18 ਸਤੰਬਰ ਦਿਨ ਸ਼ੁੱਕਰਵਾਰ ਨੂੰ ਜ਼ਿਲ੍ਹਾ ਗੁਰਦਾਸਪੁਰ...

ਅਜੀਤ ਡੈਸਕ 17-09-2026

ਬਟਾਲਾ (ਗੁਰਦਾਸਪੁਰ), 17 ਸਤੰਬਰ (ਸਤਿੰਦਰ ਸਿੰਘ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਲੈ ਕੇ 18 ਸਤੰਬਰ ਦਿਨ ਸ਼ੁੱਕਰਵਾਰ ਨੂੰ ਜ਼ਿਲ੍ਹਾ ਗੁਰਦਾਸਪੁਰ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ । ਡਿਪਟੀ ਕਮਿਸ਼ਨਰ ਗੁਰਦਾਸਪੁਰ ਦਫ਼ਤਰ ਵਲੋਂ ਜਾਰੀ ਕੀਤੀ ਗਈ ਚਿੱਠੀ ਵਿਚ ਸਰਕਾਰੀ ਦਫ਼ਤਰਾਂ/ ਬੋਰਡਾਂ/ ਕਾਰਪੋਰੇਸ਼ਨਾਂ ਅਤੇ ਸਰਕਾਰੀ ਗੈਰ ਸਰਕਾਰੀ ਵਿੱਦਿਅਕ ਅਦਾਰਿਆਂ ਵਿਚ ਸਥਾਨਿਕ ਛੁੱਟੀ ਘੋਸ਼ਿਤ ਕੀਤੀ ਗਈ ਹੈ।

ਪਿਛਲੀ ਖ਼ਬਰ ਭਾਰਤ -ਅਫ਼ਗਾਨਿਸਤਾਨ ਤੀਜਾ ਟੀ-20 ਮੈਚ - ਟਾਸ ਜਿੱਤ ਕੇ ਅਫ਼ਗਾਨਿਸਤਾਨ ਵਲੋਂ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ ਅਗਲੀ ਖ਼ਬਰ ਆਂਗਣਵਾੜੀ ਯੂਨੀਅਨ ਵਲੋਂ ਅੰਮ੍ਰਿਤਸਰ ਵਿਖੇ ਵਿਸ਼ਾਲ ਧਰਨਾ 19 ਸਤੰਬਰ ਨੂੰ