18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਪੈਟਰੋਲਿੰਗ ਕਰਦੇ ਪੁਲਿਸ ਮੁਲਾਜ਼ਮ ਨੂੰ ਅਣ-ਪਛਾਤੇ ਵਿਅਕਤੀਆਂ ਨੇ ਮਾਰੀਆਂ ਗੋਲੀਆਂ

ਅੰਮ੍ਰਿਤਸਰ, 18 ਸਤੰਬਰ (ਰੇਸ਼ਮ ਸਿੰਘ)- ਇੱਥੇ ਥਾਣਾ ਗੇਟ ਹਕੀਮਾ ਦੇ ਖੇਤਰ ਦਾਣਾ ਮੰਡੀ ਭਗਤਾਂ ਵਾਲਾ ਜਿੱਥੇ ਰਾਤ ਸਮੇਂ ਪੈਟਰੋਲਿੰਗ ਕਰ ਰਹੇ ਇਕ ਪੁਲਿਸ ਮੁਲਾp]ਮ ਦੀ ਅਣ-ਪਛਾਤੇ ਹਮਲਾਵਰਾਂ ਵਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੇ ਜਾਣ ਦੀ ਖ਼ਬਰ ਮਿਲੀ ਹੈ।

ਅਜੀਤ ਡੈਸਕ 18-09-2026

ਅੰਮ੍ਰਿਤਸਰ, 18 ਸਤੰਬਰ (ਰੇਸ਼ਮ ਸਿੰਘ)- ਇੱਥੇ ਥਾਣਾ ਗੇਟ ਹਕੀਮਾ ਦੇ ਖੇਤਰ ਦਾਣਾ ਮੰਡੀ ਭਗਤਾਂ ਵਾਲਾ ਜਿੱਥੇ ਰਾਤ ਸਮੇਂ ਪੈਟਰੋਲਿੰਗ ਕਰ ਰਹੇ ਇਕ ਪੁਲਿਸ ਮੁਲਾp]ਮ ਦੀ ਅਣ-ਪਛਾਤੇ ਹਮਲਾਵਰਾਂ ਵਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੇ ਜਾਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਪੁਲਿਸ ਮੁਲਾਜ਼ਮ ਦੀ ਸ਼ਨਾਖਤ ਹਰਜੀਤ ਸਿੰਘ ਵਜੋਂ ਹੋਈ ਹੈ, ਜੋ ਕਿ ਏ.ਐਸ.ਆਈ. ਰੈਂਕ ਦਾ ਪੁਲਿਸ ਮੁਲਾਜ਼ਮ ਸੀ। ਪੁਲਿਸ ਅਧਿਕਾਰੀਆਂ ਵਲੋਂ ਮੌਕੇ ’ਤੇ ਪੁੱਜ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਕਾਤਲਾਂ ਦੀ ਭਾਲ ਜਾਰੀ ਹੈ।

ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਦੀਆਂ ਮੁੱਖ ਮੰਤਰੀ ਮਾਨ ਨੇ ਦਿੱਤੀਆਂ ਵਧਾਈਆਂ ਅਗਲੀ ਖ਼ਬਰ ⭐️ਮਾਣਕ ਮੋਤੀ⭐️