ਅੰਮ੍ਰਿਤਸਰ, 19 ਸਤੰਬਰ - ਅੱਜ 19 ਸਤੰਬਰ 2026 ਨੂੰ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਯੂਥ ਪ੍ਰਧਾਨ ਗੁਰਜੀਤ ਸਿੰਘ ਤਲਵੰਡੀ ਵਲੋਂ ਜਾਰੀ ਪੱਤਰ ਅਨੁਸਾਰ ਜ਼ਿਲ੍ਹਾ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ ਆਈਟੀ ਵਿੰਗ ਜ਼ਿਲ੍ਹਾ ਪ੍ਰਧਾਨ ਸਮੇਤ ਕਈ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਨਵ-ਨਿਯੁਕਤ ਅਹੁਦੇਦਾਰਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਮੁਬਾਰਕਾਂ ਦਿੱਤੀਆਂ।
ਤਾਜ਼ਾ ਖ਼ਬਰਾਂ
Free
ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਯੂਥ ਪ੍ਰਧਾਨ ਗੁਰਜੀਤ ਸਿੰਘ ਤਲਵੰਡੀ ਵਲੋਂ ਯੂਥ ਵਿੰਗ ਵਿਚ ਨਵੀਆਂ ਨਿਯੁਕਤੀਆਂ
ਅੰਮ੍ਰਿਤਸਰ, 19 ਸਤੰਬਰ - ਅੱਜ 19 ਸਤੰਬਰ 2026 ਨੂੰ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਯੂਥ ਪ੍ਰਧਾਨ ਗੁਰਜੀਤ ਸਿੰਘ ਤਲਵੰਡੀ ਵਲੋਂ ਜਾਰੀ ਪੱਤਰ ਅਨੁਸਾਰ ਜ਼ਿਲ੍ਹਾ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਮੀਤ ਪ੍ਰਧਾਨ...
ਅਜੀਤ ਡੈਸਕ
19-09-2026