ਜਗਦੇਵ ਕਲਾਂ/ਅਜਨਾਲਾ (ਅੰਮ੍ਰਿਤਸਰ), 21 ਸਤੰਬਰ (ਸ਼ਰਨਜੀਤ ਸਿੰਘ ਗਿੱਲ, ਗੁਰਪ੍ਰੀਤ ਸਿੰਘ ਢਿੱਲੋਂ) - ਵਿਧਾਨ ਸਭਾ ਹਲਕਾ ਅਜਨਾਲਾ ਵਿਚ ਸਾਬਕਾ ਮੰਤਰੀ ਅਤੇ ਹਲਕਾ ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਹਲਕੇ ਦੇ ਪਿੰਡ ਸੈਂਸਰਾ ਕਲਾਂ ਵਿਖੇ ਹੋ ਰਹੇ ਲੋਕ ਮਿਲਣੀ ਪ੍ਰੋਗਰਾਮ ਵਿਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਪੁੱਜ ਗਏ ਹਨ । ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਕਰਵਾਏ ਜਾ ਰਹੇ ਇਸ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਹਲਕਾ ਵਾਸੀਆਂ ਨਾਲ ਰੂਬਰੂ ਹੋਣਗੇ।
ਇਸ ਲੋਕ ਮਿਲਣੀ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਲੋਕਾਂ ਨਾਲ ਸਿੱਧਾ ਸੰਵਾਦ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਸੁਣੀਆਂ ਜਾਣਗੀਆਂ।
ਤਾਜ਼ਾ ਖ਼ਬਰਾਂ
Free
ਮੁਂਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਲੋਕ ਮਿਲਣੀ ਪ੍ਰੋਗਰਾਮ ਵਿਚ ਪੁੱਜੇ ਪਿੰਡ ਸੈਂਸਰਾ ਕਲਾਂ (ਅਜਨਾਲਾ)
ਜਗਦੇਵ ਕਲਾਂ/ਅਜਨਾਲਾ (ਅੰਮ੍ਰਿਤਸਰ), 21 ਸਤੰਬਰ (ਸ਼ਰਨਜੀਤ ਸਿੰਘ ਗਿੱਲ, ਗੁਰਪ੍ਰੀਤ ਸਿੰਘ ਢਿੱਲੋਂ) - ਵਿਧਾਨ ਸਭਾ ਹਲਕਾ ਅਜਨਾਲਾ ਵਿਚ ਸਾਬਕਾ ਮੰਤਰੀ...
ਅਜੀਤ ਡੈਸਕ
21-09-2026