ਜ਼ੀਰਕਪੁਰ, (ਮੁਹਾਲੀ) 21 ਸਤੰਬਰ, (ਹੈਪੀ ਪੰਡਵਾਲਾ) - ਭਾਰਤੀ ਜਨਤਾ ਪਾਰਟੀ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ ਦਾ ਜ਼ੀਰਕਪੁਰ ਦੇ ਵੀ.ਆਈ.ਪੀ. ਰੋਡ 'ਤੇ ਹਲਕਾ ਡੇਰਾਬੱਸੀ ਦੇ ਸੀਨੀਅਰ ਭਾਜਪਾ ਆਗੂ ਗੁਰਦਰਸ਼ਨ ਸਿੰਘ ਸੈਣੀ ਦੀ ਦੇਖ-ਰੇਖ ਹੇਠ ਸ਼ਾਨਦਾਰ ਸਵਾਗਤ ਕੀਤਾ ਗਿਆ।
ਇਸ ਦੌਰਾਨ ਇਲਾਕਾ ਵਾਸੀਆਂ ਦਾ ਵੱਡਾ ਇਕੱਠ ਦੇਖਣ ਨੂੰ ਮਿਲਿਆ। ਡੇਰਾਬੱਸੀ ਤੋਂ ਜ਼ੀਰਕਪੁਰ ਤੱਕ ਗੁਰਦਰਸ਼ਨ ਸੈਣੀ ਦੇ ਟਰੈਕਟਰ 'ਤੇ ਬਹਿ ਕੇ ਮਨੋਜ ਤਿਵਾੜੀ ਨੇ ਨਸ਼ਿਆਂ ਖ਼ਿਲਾਫ ਮੁਹਿੰਮ 'ਚ ਹਿੱਸਾ ਲਿਆ। ਉਨ੍ਹਾਂ ਖ਼ੁਦ ਟਰੈਕਟਰ ਚਲਾਇਆ।
ਤਾਜ਼ਾ ਖ਼ਬਰਾਂ
Free
'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ ਗੁਰਦਰਸ਼ਨ ਸਿੰਘ ਸੈਣੀ ਦੇ ਟਰੈਕਟਰ 'ਤੇ ਬਹਿ ਕੇ ਜ਼ੀਰਕਪੁਰ ਪਹੁੰਚੇ ਮਨੋਜ ਤਿਵਾੜੀ
ਜ਼ੀਰਕਪੁਰ, (ਮੁਹਾਲੀ) 21 ਸਤੰਬਰ, (ਹੈਪੀ ਪੰਡਵਾਲਾ) - ਭਾਰਤੀ ਜਨਤਾ ਪਾਰਟੀ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ ਦਾ ਜ਼ੀਰਕਪੁਰ ਦੇ ਵੀ.ਆਈ.ਪੀ. ਰੋਡ 'ਤੇ ਹਲਕਾ ਡੇਰਾਬੱਸੀ ਦੇ ਸੀਨੀਅਰ...
ਅਜੀਤ ਡੈਸਕ
21-09-2026