ਨਵੀਂ ਦਿੱਲੀ, 23 ਸਤੰਬਰ 2026 - ਭਾਰਤੀ ਜਨਤਾ ਪਾਰਟੀ ਨੇ ਵੱਖ-ਵੱਖ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਲਈ ਪਾਰਟੀ ਇੰਚਾਰਜ ਅਤੇ ਸਹਿ-ਇੰਚਾਰਜ ਨਿਯੁਕਤ ਕੀਤੇ ਹਨ। ਭਾਜਪਾ ਨੇ ਸਾਬਕਾ ਕੇਂਦਰੀ ਮੰਤਰੀ ਅਤੇ ਪਾਰਟੀ ਦੀ ਕੌਮੀ ਜਨਰਲ ਸਕੱਤਰ ਸਮ੍ਰਿਤੀ ਇਰਾਨੀ ਨੂੰ ਪਾਰਟੀ ਦੀ ਇਕ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਸਮ੍ਰਿਤੀ ਈਰਾਨੀ ਨੂੰ ਹਰਿਆਣਾ ਭਾਜਪਾ ਇੰਚਾਰਜ ਲਗਾਇਆ ਗਿਆ ਹੈ। ਇਸ ਤੋਂ ਇਲਾਵਾ ਸਮ੍ਰਿਤੀ ਇਰਾਨੀ ਨੂੰ ਸਿਧਾਰਥ ਸ਼ੰਭੁ ਦੇ ਨਾਲ ਛੱਤੀਸਗੜ੍ਹ ਭਾਜਪਾ ਇੰਚਾਰਜ ਦੀ ਵੀ ਜ਼ਿੰਮੇਵਾਰੀ ਸੌਂਪੀ ਗਈ ਹੈ।
ਤਾਜ਼ਾ ਖ਼ਬਰਾਂ
Free
ਸਮ੍ਰਿਤੀ ਈਰਾਨੀ ਨੂੰ ਲਗਾਇਆ ਗਿਆ ਹਰਿਆਣਾ ਭਾਜਪਾ ਇੰਚਾਰਜ
ਨਵੀਂ ਦਿੱਲੀ, 23 ਸਤੰਬਰ 2026 - ਭਾਰਤੀ ਜਨਤਾ ਪਾਰਟੀ ਨੇ ਵੱਖ-ਵੱਖ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਲਈ ਪਾਰਟੀ ਇੰਚਾਰਜ ਅਤੇ ਸਹਿ-ਇੰਚਾਰਜ ਨਿਯੁਕਤ ਕੀਤੇ ਹਨ। ਭਾਜਪਾ ਨੇ ਸਾਬਕਾ ਕੇਂਦਰੀ ਮੰਤਰੀ ਅਤੇ ਪਾਰਟੀ ਦੀ ਕੌਮੀ...
ਅਜੀਤ ਡੈਸਕ
23-09-2026