23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਜਲੰਧਰ 'ਚ ਤਕਸਾਲੀ ਪਰਿਵਾਰ ਦੇ ਰਣਤੇਜ ਸਿੰਘ ਪੋਵਾਰ 'ਆਪ' 'ਚ ਸ਼ਾਮਲ

ਜਲੰਧਰ, 23 ਸਤੰਬਰ- ਜਲੰਧਰ ਵਿਚ ਆਮ ਆਦਮੀ ਪਾਰਟੀ ਨੂੰ ਹੋਰ...

ਅਜੀਤ ਡੈਸਕ 23-09-2026

ਜਲੰਧਰ, 23 ਸਤੰਬਰ- ਜਲੰਧਰ ਵਿਚ ਆਮ ਆਦਮੀ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੀ ਹੈ। ਤਕਸਾਲੀ ਅਕਾਲੀ ਪਰਿਵਾਰ ਤੋਂ ਰਣਤੇਜ ਸਿੰਘ ਪੋਵਾਰ ‘ਆਪ’ ਵਿਚ ਸ਼ਾਮਲ ਹੋ ਗਏ ਹਨ। 

ਰਣਤੇਜ ਸਿੰਘ ਪੋਵਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ। ਰਣਤੇਜ ਸਿੰਘ ਪੋਵਾਰ ਗਿਆਨੀ ਸ਼ੰਕਰ ਸਿੰਘ ਜੀ ਦੇ ਪੜਪੋਤੇ ਅਤੇ ਸਰਦਾਰ ਬੀਰ ਸਿੰਘ ਜੀ ਦੇ ਪੋਤੇ ਹਨ। 

ਪਿਛਲੀ ਖ਼ਬਰ ਵਿਦੇਸ਼ ਜਾਣ ਦਾ ਸੁਪਨਾ ਛੱਡ ‘ਹੱਥੀਂ ਕਿਰਤ’ ਨੂੰ ਦਿੱਤੀ ਪਹਿਲ ਅਗਲੀ ਖ਼ਬਰ ਚੰਡੀਗੜ੍ਹ ਵਿਚ ਕਿਸਾਨ ਭਵਨ ਵਿਖੇ ਅੱਜ ਪੰਜਾਬ ਸਾਂਝੀਵਾਲਤਾ ਦਲ ਵਲੋਂ ਆਪਣੀ ਨਵੀਂ ਸਿਆਸੀ ਸੋਚ ਦਾ ਐਲਾਨ